ਪੜਚੋਲ ਕਰੋ

ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜਿਆ

ਬਰਨਾਲਾ: ਪਟਾਕਿਆਂ ਕਾਰਨ ਦੋ ਥਾਵਾਂ 'ਤੇ ਅੱਗ ਲੱਗਣ ਨਾਲ ਵੱਡਾ ਮਾਲੀ ਨੁਕਸਾਨ ਹੋਇਆ ਹੈ। ਪਹਿਲੀ ਘਟਨਾ ਦੌਰਾਨ ਖਾਲੀ ਮਕਾਨ ਵਿੱਚ ਪਾਏ ਪਾਲਸਟਿਕ ਦੇ ਸਾਮਾਨ ਨੂੰ ਅੱਗ ਲੱਗ ਗਈ। ਇਸੇ ਤਰ੍ਹਾਂ ਦੂਜੀ ਘਟਨਾ ਵਿੱਚ ਫੂਡ ਸਪਲਾਈ ਦੇ ਗੁਦਾਮ ਵਿੱਚ ਬਾਰਦਾਨੇ ਨੂੰ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਇਆ ਹੈ। ਦੋਵਾਂ ਥਾਵਾਂ 'ਤੇ ਅੱਗ ਰਾਤ ਨੂੰ ਇੱਕ ਵਜੇ ਦੇ ਕਰੀਬ ਲੱਗੀ। ਦੀਵਾਲੀ ਦੀ ਰਾਤ ਜਿੱਥੇ ਆਮ ਲੋਕ ਪਟਾਕੇ ਚਲਾਉਣ ਤੇ ਜਸ਼ਨਾਂ ਵਿੱਚ ਮਸਰੂਫ ਸਨ, ਉਸ ਵੇਲੇ ਬਰਨਾਲਾ 'ਚ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਦੀਆਂ ਕੋਸ਼ਿਸਾਂ ਵਿੱਚ ਲੱਗੇ ਹੋਏ ਸਨ। ਦਰਅਸਲ ਬੀਤੀ ਰਾਤ ਬਰਨਾਲਾ ਦੇ ਮੁੰਡਿਆਂ ਦੇ ਸਰਕਾਰੀ ਸਕੂਲ ਨੇੜੇ ਪਲਾਸਟਿਕ ਦੇ ਸਾਮਾਨ ਦੇ ਗੁਦਾਮ ਨੂੰ ਅੱਗ ਲੱਗ ਗਈ। ਗੁਦਾਮ ਦੀ ਛੱਤ ਉਪਰ ਪਏ ਪਲਾਸਟਿਕ ਦੇ ਸਾਮਾਨ ਨੂੰ ਕਿਸੇ ਪਟਾਕੇ ਕਾਰਨ ਅੱਗ ਲੱਗੀ। ਦੇਖਦੇ ਹੀ ਦੇਖਦੇ ਪੂਰੇ ਗੁਦਾਮ ਨੂੰ ਅੱਗ ਨੇ ਆਪਣੀ ਚਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸਾਸ਼ਨ ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਪਹੁੰਚ ਕੇ ਅੱਗ ਉਪਰ ਕਾਬੂ ਪਾਇਆ। ਅੱਗ ਬਝਾਉਣ ਵਿੱਚ ਕਰੀਬ ਤਿੰਨ ਘੰਟੇ ਲੱਗੇ। ਇਸ ਅੱਗ ਨਾਲ ਲੱਖਾਂ ਰੁਪਏ ਦਾ ਪਾਲਸਟਿਕ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਵਾਲਾ ਸਥਾਨ ਸੰਘਣੀ ਅਬਾਦੀ ਵਿੱਚ ਹੈ ਤੇ ਅੱਗ ਦੇ ਡਰੋਂ ਨੇੜਲੇ ਮਕਾਨਾਂ ਨੂੰ ਵੀ ਖਾਲੀ ਕਰਵਾਇਆ ਗਿਆ ਪਰ ਸਮਾਂ ਰਹਿੰਦੇ ਹੀ ਅੱਗ ਉਪਰ ਕਾਬੂ ਪਾਉਣ ਸਦਕਾ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Embed widget