ਪੜਚੋਲ ਕਰੋ

ਗੁਰਦਾਸਪੁਰ ‘ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ ‘ਚ ਭਾਰੀ ਨੁਕਸਾਨ

ਗੁਰਦਾਸਪੁਰ ਦੇ ਕਸਬਾ ਧਾਰੀਵਾਲ ਕਸਬੇ ਅਧੀਨ ਪੈਂਦੇ ਪਿੰਡ ਡਡਵਾ ਵਿਖੇ ਜੀਟੀ ਰੋਡ 'ਤੇ ਸਥਿਤ ਮਹਾਜਨ ਹੌਲਸੇਲ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਰਕੇ ਕਾਫੀ ਨੁਕਸਾਨ ਹੋਇਆ।

ਗੁਰਦਾਸਪੁਰ: ਦੀਵਾਲੀ ਮੌਕੇ ਗੁਰਦਾਸਪੁਰ (Gurdaspur) ਦੇ ਕਸਬਾ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾ ਵਿਖੇ ਜੀਟੀ ਰੋਡ ‘ਤੇ ਮੌਜੂਦ ਇੱਕ ਹੌਲਸੇਲ ਦੀ ਦੁਕਾਨ ਨੂੰ ਭਿਆਨਕ ਅੱਗ (Fire on Shop) ਲੱਗ ਗਈ। ਇਸ ਘਟਨਾ ‘ਚ ਵੱਡੀ ਗਿਣਤੀ ‘ਚ ਦੁਕਾਨ ‘ਚ ਪਿਆ ਫਰਨੀਚਰ ਸੜ ਕੇ ਸੁਆਹ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਹੌਲਸੇਲ ਦੀ ਦੁਕਾਨ ਅੰਦਰ ਇੱਕ ਪੂਜਾ ਕਰਨ ਦੀ ਥਾਂ ਸੀ। ਖਦਸ਼ਾ ਹੈ ਕਿ ਸਵੇਰੇ ਦੁਕਾਨ ਮਾਲਕ ਵਲੋਂ ਕੀਤੀ ਜੋਤ ਤੋਂ ਹੀ ਇਹ ਅੱਗ ਲੱਗੀ ਹੈ। ਅੱਗ ਇੰਨੀ ਜ਼ਿਆਦਾ ਸੀ ਕਿ ਇਸ ਨਾਲ ਭਾਰੀ ਨੁਕਸਾਨ ਹੋ ਗਿਆ। ਉਧਰ ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਗੁਰਦਾਸਪੁਰ ‘ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ ‘ਚ ਭਾਰੀ ਨੁਕਸਾਨ ਦੁਕਾਨ ‘ਚ ਲੱਗੀ ਅੱਗ ‘ਤੇ ਕਾਬੂ ਪਾਉਣ ਲਈ ਪਿੰਡਵਾਸੀ ਖਾਸ ਕਰਕੇ ਡਡਵਾ ਦੀ ਫ਼ਰੀਦ ਸੇਵਾ ਸੁਸਾਈਟੀ ਦੇ ਮੈਂਬਰਾਂ, ਰਾਹਗਿਰਾਂ ਤੇ ਫਾਈਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਮੁਕਮਲ ਕੋਸ਼ਿਸ਼ ਕਰ ਅੱਗ ‘ਤੇ ਕਾਬੂ ਪਾਇਆ। ਆਖਰ ਕਿਉਂ ਹੋ ਰਿਹਾ ਹੈ ਖੇਤੀ ਕਾਨੂੰਨਾਂ ਦਾ ਇੰਨਾ ਵਿਰੋਧ? ਕਿਉਂ ਡੇਢ ਮਹੀਨੇ ਤੋਂ ਪੰਜਾਬ ਜਾਣ ਵਾਲੀਆਂ ਰੇਲਾਂ ਬੰਦ ਹਨ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?Giani Harpreet Singh| 'ਸਿੱਖਾਂ ਨਾਲ ਵਿਤਕਰਾ ਹੋ ਰਿਹਾ, ਸਰਕਾਰ ਧੱਕਾ ਕਰ ਰਹੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget