ਪੜਚੋਲ ਕਰੋ
ਵਿਆਹ ਵਾਲੇ ਘਰ 'ਚ ਲੱਗੀ ਅੱਗ, ਦਹੇਜ ਦਾ ਸਾਮਾਨ ਵੀ ਸੜਿਆ
ਧੂਰੀ ਵਿੱਚ ਵਿਆਹ ਵਾਲੇ ਘਰ 'ਚ ਅਚਾਨਕ ਸ਼ਾਟ ਸਰਕਟ ਨਾਲ ਅੱਗ ਲੱਗ ਗਈ। ਸੁੱਤੇ ਪਏ ਪਰਿਵਾਰ ਨੂੰ ਅਚਾਨਕ ਅੱਗ ਦੀਆਂ ਲਪਟਾਂ ਦਿਖੀਆਂ। ਇਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਇਸ ਅੱਗ ਵਿੱਚ ਘਰ ਦਾ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਗਿਆ। ਇਸ ਦੇ ਨਾਲ ਹੀ ਲੜਕੀ ਦੇ ਦਾਜ ਲਈ ਰੱਖਿਆ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਪੁਲਿਸ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਸੰਗਰੂਰ: ਧੂਰੀ ਵਿੱਚ ਵਿਆਹ ਵਾਲੇ ਘਰ 'ਚ ਅਚਾਨਕ ਸ਼ਾਟ ਸਰਕਟ ਨਾਲ ਅੱਗ ਲੱਗ ਗਈ। ਸੁੱਤੇ ਪਏ ਪਰਿਵਾਰ ਨੂੰ ਅਚਾਨਕ ਅੱਗ ਦੀਆਂ ਲਪਟਾਂ ਦਿਖੀਆਂ। ਇਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਇਸ ਅੱਗ ਵਿੱਚ ਘਰ ਦਾ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਗਿਆ। ਇਸ ਦੇ ਨਾਲ ਹੀ ਲੜਕੀ ਦੇ ਦਾਜ ਲਈ ਰੱਖਿਆ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਪੁਲਿਸ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।


Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ





















