ਪੜਚੋਲ ਕਰੋ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ

Chandigarh News: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਇੱਕ ਇਲੈਕਟ੍ਰਾਨਿਕਸ ਦੀ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਧੂੰਆਂ-ਧੂੰਆਂ ਹੋ ਗਿਆ।

Chandigarh News: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਇੱਕ ਇਲੈਕਟ੍ਰਾਨਿਕਸ ਦੀ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਧੂੰਆਂ-ਧੂੰਆਂ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਇਹ ਪਹਿਲਾਂ ਹੀ ਕਾਫ਼ੀ ਫੈਲ ਚੁੱਕੀ ਹੈ।

ਫਾਇਰ ਵਿਭਾਗ ਨੇ ਹਾਈਡ੍ਰੌਲਿਕ ਮਸ਼ੀਨਾਂ ਨੂੰ ਘਟਨਾ ਵਾਲੀ ਜਗ੍ਹਾ 'ਤੇ ਬੁਲਾਇਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਤੁਹਾਨੂੰ ਦੱਸ ਦਈਏ ਕਿ ਪਹਿਲਾਂ ਵੀ ਇਦਾਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।

ਬਿਜਲੀ ਦੇ ਸ਼ੋਅਰੂਮ ਵਿੱਚ ਸਵੇਰੇ 10:35 ਵਜੇ ਦੇ ਕਰੀਬ ਅੱਗ ਲੱਗੀ। ਕੰਟਰੋਲ ਰੂਮ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਸ਼ੋਅਰੂਮ ਇੰਡਸਟਰੀਅਲ ਏਰੀਆ ਪਲਾਟ ਨੰਬਰ 406 ਵਿੱਚ ਸਥਿਤ ਹੈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਇਸ ਸਮੇਂ ਮੌਕੇ 'ਤੇ ਹਨ, ਜਿਨ੍ਹਾਂ ਵਿੱਚ ਸੈਕਟਰ 32, ਰਾਮ ਦਰਬਾਰ ਅਤੇ ਇੰਡਸਟਰੀਅਲ ਏਰੀਆ ਤੋਂ ਗੱਡੀਆਂ ਮੰਗਵਾਈਆਂ ਜਾ ਰਹੀਆਂ ਹਨ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਅਤੇ ਕੇਜਰੀਵਾਲ ਜੇਲ੍ਹ 'ਚ ਅਰੋੜਾ ਨਾਲ ਕਰਨਗੇ ਮੁਲਾਕਾਤ; ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ...
ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਅਤੇ ਕੇਜਰੀਵਾਲ ਜੇਲ੍ਹ 'ਚ ਅਰੋੜਾ ਨਾਲ ਕਰਨਗੇ ਮੁਲਾਕਾਤ; ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
Advertisement

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
Embed widget