ਪੜਚੋਲ ਕਰੋ

ਜਲੰਧਰ 'ਚ ਰਬੜ ਫੈਕਟਰੀ ਨੂੰ ਲੱਗੀ ਅੱਗ

ਜਲੰਧਰ: ਇੱਥੇ ਅਮਨ ਨਗਰ ਵਿੱਚ ਚੱਪਲਾਂ ਬਣਾਉਣ ਵਾਲੀ ਰਬੜ ਫੈਕਟਰੀ ਵਿੱਚ ਰਾਤ ਅੱਗ ਲੱਗ ਗਈ। ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਦੀਆਂ 7-8 ਗੱਡੀਆਂ ਨੇ ਅੱਗ 'ਤੇ ਕੰਟਰੋਲ ਕੀਤਾ। ਫਿਲਹਾਲ ਇਹ ਲੱਗ ਰਿਹਾ ਹੈ ਕਿ ਸ਼ਾਟ ਸਰਕਿਟ ਨਾਲ ਅੱਗ ਲੱਗੀ ਹੋਵੇਗੀ। ਫੈਕਟਰੀ ਦੇ ਮਾਲਕ ਵਰੁਣ ਚੱਢਾ ਨੇ ਦੱਸਿਆ ਕਿ ਉਹ 7 ਵਜੇ ਫੈਕਟਰੀ ਬੰਦ ਕਰਕੇ ਘਰ ਚਲੇ ਗਏ ਸੀ। ਕਿਸੇ ਨੇ ਫੋਨ 'ਤੇ ਅੱਗ ਲੱਗੇ ਹੋਣ ਦੀ ਜਾਣਕਾਰੀ ਦਿੱਤੀ। ਫਿਲਹਾਲ ਇਹ ਪਤਾ ਨਹੀਂ ਲਗ ਸਕਿਆ ਹੈ ਕਿ ਅੱਗ ਨਾਲ ਕਿੰਨਾ ਨੁਕਸਾਨ ਹੋਇਆ ਹੈ। ਅੱਗ ਦਾ ਕਾਰਨ ਵੀ ਫਿਲਹਾਲ ਪਤਾ ਨਹੀਂ ਲੱਗ ਸੱਕਿਆ ਹੈ।

ਟਾਪ ਹੈਡਲਾਈਨ

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget