ਅੱਗ ਲੱਗਣ ਤੋਂ ਬਾਅਦ ਅਸਮਾਨ ਵੀ ਧੂੰਏਂ ਨਾਲ ਕਾਲਾ ਹੋ ਗਿਆ। ਪੁਲਿਸ ਮੌਕੇ ‘ਤੇ ਪਹੁੰਚ ਗਈ। ਅੱਗ ਦੀ ਇਹ ਘਟਨਾ ਫੇਸ-7 ‘ਚ ਪੇਂਟ ਤੇ ਕੈਮੀਕਲ ਦੀ ਫੈਕਟਰੀ ਹੈ। ਇਸ ਅੱਗ ਨੇ ਨੇੜਲੀ ਇੱਕ ਫੈਕਟਰੀ ਨੂੰ ਵੀ ਆਪਣੀ ਚਪੇਟ ‘ਚ ਲੈ ਲਿਆ।
ਅਜੇ ਤਕ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ। ਫੈਕਟਰੀ ‘ਚ ਅੱਗ ਫੈਲਣ ਤੋਂ ਪਹਿਲਾਂ ਹੀ ਸਾਰੇ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ।