ਪੜਚੋਲ ਕਰੋ

ਨੂਰਪੁਰ ਬੇਦੀ 'ਚ ਅੱਗ ਦਾ ਕਹਿਰ, ਤਿੰਨ ਬੱਚਿਆਂ ਦੀ ਮੌਤ

ਨੂਰਪੁਰ ਬੇਦੀ: ਇੱਥੇ ਟਰੱਕ ਯੂਨੀਅਨ ਨਾਲ ਲੱਗਦੀ ਬਸਤੀ ‘ਚ ਰਹਿਣ ਵਾਲੇ ਪਰਵਾਸੀ ਮਜ਼ਦੂਰ ਦੀ ਝੁੱਗੀ ਨੂੰ ਅਚਾਨਕ ਅੱਗ ਲੱਗ ਗਈ। ਇਸ ‘ਚ ਉਸ ਦੇ 5 ਸਾਲਾ ਮੁੰਡੇ ਦੀ ਸੜਨ ਨਾਲ ਮੌਤ ਹੋ ਗਈ ਤੇ ਦੋ ਬੱਚੇ ਜ਼ਿਆਦਾ ਝੁਲਸ ਗਏ ਜਿਨ੍ਹਾਂ ਦੀ ਮੌਤ ਪੀਜੀਆਈ ਜਾਂਦੇ ਸਮੇਂ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਇਸ ਝੁੱਗੀ ‘ਚ ਪਰਵਾਸੀ ਮਜ਼ਦੂਰ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਚਸ਼ਮਦੀਦਾਂ ਮੁਤਾਬਕ ਅੱਗ ਲੱਗਣ ਨਾਲ ਮਜ਼ਦੂਰ ਦਾ 5 ਸਾਲਾ ਬੇਟਾ ਸ਼ਿਵਮ ਬੁਰੀ ਤਰ੍ਹਾਂ ਸੜ੍ਹ ਗਿਆ ਜਦਕਿ ਉਸ ਦੇ ਭੈਣ-ਭਰਾ ਨੂੰ ਸਰਕਾਰੀ ਹਸਪਤਾਲ ਸਿੰਘਪੁਰ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ। ਨੂਰਪੁਰ ਬੇਦੀ 'ਚ ਅੱਗ ਦਾ ਕਹਿਰ, ਤਿੰਨ ਬੱਚਿਆਂ ਦੀ ਮੌਤ ਇਨ੍ਹਾਂ ਵਿੱਚੋਂ ਬੁਰੀ ਤਰ੍ਹਾਂ ਨਾਲ ਸੜੇ ਇੱਕ ਬੱਚੇ ਨੇ ਰਾਹ ‘ਚ ਦਮ ਤੋੜ ਦਿੱਤਾ ਜਦਕਿ ਦੂਜੇ ਦੀ ਮੌਤ ਪੀਜੀਆਈ ਪਹੁੰਚਣ ਤੋਂ ਬਾਅਦ ਹੋਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ ਹੈ। ਅੱਗ ਦੇ ਲੱਗਣ ਦੇ ਕਾਰਨਾਂ ਦਾ ਅਜੇ ਕੋਈ ਖੁਲਾਸਾ ਨਹੀਂ ਹੋਇਆ।

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget