Punjab News: ਰਾਜਪੁਰਾ ਦੀ ਸਰਕਾਰੀ ਹਸਪਤਾਲ ਦੇ ਓਪਰੇਸ਼ਨ ਥੀਏਟਰ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਵੱਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ।
ਜਾਣਕਾਰੀ ਮੁਤਾਬਕ ਆਪਰੇਸ਼ਨ ਥੀਏਟਰ ਵਿੱਚ ਲੱਗੀ ਮਸ਼ੀਨਰੀ ਸੜਕੇ ਹੋਈ ਸੁਆਹ ਹੋ ਗਈ ਹੈ। ਅੱਗ ਲੱਗਣ ਦੀ ਖ਼ਬਰ ਨਾਲ ਮਰੀਜ਼ਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਰਕੇ ਅੱਗ ਲੱਗ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Direct Paddy Sowing: ਕਿਸਾਨੋ ਖਿੱਚ ਲਓ ਤਿਆਰੀ, ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ