ਪੜਚੋਲ ਕਰੋ

ਚੀਨੀ ਲਾਲਟੈਨ ਨੇ ਸਾੜਿਆ ਗੁਦਾਮ

ਪਟਿਆਲਾ: ਗੁਰੁ ਨਾਨਕ ਦੇਵ ਦੇ ਗੁਰਪੁਰਬ ਮੌਕੇ ਬੀਤੀ ਰਾਤ ਚਲਾਈ ਗਈ ਚੀਨੀ ਲਾਲਟੈਨ ਦੇ ਲੱਕੜ ਦੇ ਗੁਦਾਮ ਵਿੱਚ ਡਿੱਗਣ ਕਾਰਨ ਗੁਦਾਮ ਵਿੱਚ ਮੌਜੂਦ ਲੱਕੜ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੂਰ-ਦੂਰ ਤੱਕ ਇਸ ਦੀਆਂ ਲਪਟਾਂ ਵੇਖੀਆਂ ਗਈਆਂ। ਅੱਗ ਨੂੰ ਬੁਝਾਉਣ ਵਿੱਚ ਫਾਇਰ ਬ੍ਰਿਗੇਡ ਦੀਆਂ 20 ਦੇ ਕਰੀਬ ਗੱਡੀਆਂ ਦਾ ਪਾਣੀ ਇਸ ਅੱਗ 'ਤੇ ਡੋਲਿਆ ਗਿਆ। ਪਟਿਆਲਾ ਰਾਜਪੁਰਾ ਰੋਡ 'ਤੇ ਪੈਂਦੇ ਹੀਰਾ ਬਾਗ ਦੀ ਗਲੀ ਨੰਬਰ ਇੱਕ ਵਿੱਚ ਮੌਜੂਦ ਲੱਕੜ ਦੇ ਗੁਦਾਮ ਵਿੱਚ ਰਾਤ ਕਰੀਬ 9 ਵਜੇ ਅੱਗ ਲੱਗੀ। ਅੱਗ ਲੱਗਣ ਦਾ ਕਾਰਨ ਰਾਤ ਸਮੇਂ ਛੱਡੀ ਗਈ ਚੀਨੀ ਲਾਲਟੈਨ ਦਾ ਡਿੱਗਣ ਨੂੰ ਦੱਸਿਆ ਜਾ ਰਿਹਾ ਹੈ। ਇਸ ਕਾਰਨ ਗੁਦਾਮ ਵਿੱਚ ਪਈ ਸੁੱਕੀ ਲੱਕੜ ਨੂੰ ਅੱਗ ਲੱਗ ਗਈ ਤੇ ਪੂਰਾ ਗੁਦਾਮ ਜਲ ਉੱਠਿਆ। ਇਸ ਗੁਦਾਮ ਦੇ ਨਜ਼ਦੀਕ ਹੀ ਲੋਕਾਂ ਦੇ ਘਰ ਹੋਣ ਕਾਰਨ ਆਸਪਾਸ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ਼ ਵੀ ਬਣਿਆ ਰਿਹਾ ਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਨੌਂ ਵਜੇ ਲੱਗੀ ਇਸ ਅੱਗ ਉਪਰ ਦੇਰ ਰਾਤ 2 ਵਜੇ ਦੇ ਕਰੀਬ ਕਾਬੂ ਪਾਇਆ ਗਿਆ। ਅੱਗ ਲੱਗਣ ਤੋਂ ਫੋਰਨ ਬਾਅਦ ਹੀ ਫਾਇਰ ਬ੍ਰਿਗੇਡ ਦੀ ਟੀਮ ਬੁਲਾਈ ਗਈ ਪਰ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ 20 ਦੇ ਕਰੀਬ ਗੱਡੀਆਂ ਦਾ ਪਾਣੀ ਵੀ ਇਸ ਅੱਗ ਲਈ ਥੋੜਾ ਜਾਪਦਾ ਰਿਹਾ। ਅੱਗ ਨੂੰ ਬੁਝਾਉਣ ਵਿੱਚ ਫਾਇਰ ਬ੍ਰਿਗੇਡ ਕਰਮੀਆਂ ਨੂੰ ਕਈ ਘੰਟੇ ਜੱਦੋ-ਜਹਿਦ ਕਰਨੀ ਪਈ ਪਰ ਗਨੀਮਤ ਇਹ ਰਹੀ ਕਿ ਗੁਦਾਮ ਦੀ ਚਾਰ ਦੀਵਾਰੀ ਹੋਣ ਕਾਰਨ ਇਹ ਅੱਗ ਬਾਹਰ ਨਹੀਂ ਫੈਲੀ।

ਟਾਪ ਹੈਡਲਾਈਨ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ

Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget