ਪੜਚੋਲ ਕਰੋ

ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਕੋਈ ਪਤਾ ਨਹੀਂ ਲੱਗਿਆ ਪਰ ਹੋ ਸਕਦਾ ਹੈ ਕਿ ਅੱਗ ਬਿਜਲੀ ਦੇ ਸ਼ਾਟ ਸਰਕਟ ਹੋਣ ਕਾਰਨ ਲੱਗੀ ਹੋਵੇ। ਦੁਕਾਨ 'ਤੇ ਕਰੀਬ 25-30 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

ਮੁਕਤਸਰ: ਇੱਥੋਂ ਦੇ ਘਾਹ ਮੰਡੀ ਚੌਕ 'ਚ ਸਥਿਤ ਮਿੱਤਲ ਸੈਨਟਰੀ ਤੇ ਹਾਰਡਵੇਅਰ ਸਟੋਰ 'ਤੇ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਕਰੀਬ ਅੱਠ ਵਜੇ ਲੱਗੀ ਇਸ ਅੱਗ ਨੇ ਕੁਝ ਹੀ ਪਲਾਂ 'ਚ ਭਿਆਨਕ ਰੂਪ ਧਾਰਨ ਕਰ ਲਿਆ।

ਘਟਨਾ ਵਾਪਰਨ ਤੋਂ ਕੁਝ ਸਮਾਂ ਪਹਿਲਾਂ ਹੀ ਦੁਕਾਨਦਾਰ ਦੁਕਾਨ ਬੰਦ ਕਰਕੇ ਗਿਆ ਸੀ ਕਿ ਅਚਾਨਕ ਉਸ ਦੀ ਦੁਕਾਨ ਵਿੱਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਕੋਈ ਪਤਾ ਨਹੀਂ ਲੱਗਿਆ ਪਰ ਹੋ ਸਕਦਾ ਹੈ ਕਿ ਅੱਗ ਬਿਜਲੀ ਦੇ ਸ਼ਾਟ ਸਰਕਟ ਹੋਣ ਕਾਰਨ ਲੱਗੀ ਹੋਵੇ। ਦੁਕਾਨ 'ਤੇ ਕਰੀਬ 25-30 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

ਸੁਸ਼ਾਂਤ ਕੇਸ 'ਤੇ ਬੀਜੇਪੀ ਲੀਡਰ ਸੁਬਰਾਮਨੀਅਮ ਸਵਾਮੀ ਦੇ CBI ਨੂੰ ਸੁਝਾਅ

ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਹ ਅਜੇ ਦੁਕਾਨ ਬੰਦ ਕਰਕੇ ਘਰ ਪੁੱਜਾ ਹੀ ਸੀ ਕਿ ਫੋਨ ਗਿਆ ਕਿ ਤੁਹਾਡੀ ਦੁਕਾਨ ਵਿਚ ਅੱਗ ਲੱਗੀ ਹੋਈ ਹੈ। ਵਾਪਸ ਆ ਕੇ ਦੇਖਿਆ ਕਿ ਦੁਕਾਨ ਦੀ ਤੀਜੀ ਮੰਜ਼ਿਲ 'ਤੇ ਅੱਗ ਦੇ ਭਾਂਬੜ ਨਿਕਲ ਰਹੇ ਸਨ। ਉਸ ਮੰਜ਼ਲ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

ਓਬਾਮਾ ਦਾ ਟਰੰਪ 'ਤੇ ਪਲਟਵਾਰ, 'ਰਾਸ਼ਟਰਪਤੀ ਅਹੁਦੇ 'ਚ ਟਰੰਪ ਨੇ ਕਦੇ ਨਹੀਂ ਦਿਖਾਈ ਗੰਭੀਰਤਾ'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar ਦੇ ਨਰਿੰਦਰ ਸਿਨੇਮਾ ਨੇੜੇ ਨਿਹੰਗ ਸਿੰਘ ਦਾ ਵੱਡਾ ਐਕਸ਼ਨ! ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼

ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ

ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ

Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026

Team India Prize Money Announces: ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
Punjab Weather: ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
Embed widget