ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab: ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ, ਬਚਾਅ ਕਾਰਜ ਜਾਰੀ

Kapurthala : ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦਫ਼ਤਰ ਨੂੰ ਅੱਗ ਲੱਗਣ ਦੀ ਸੂਚਨਾ ਰਾਤ 8:10 ਵਜੇ ਮਿਲੀ ਅਤੇ ਟੀਮ 8:11 ਵਜੇ ਰਵਾਨਾ ਹੋਈ। ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

Kapurthala News: ਕਪੂਰਥਲਾ 'ਚ ਰੇਲ ਕੋਚ ਫੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਝੁੱਗੀਆਂ 'ਚ ਬੀਤੀ ਰਾਤ 8 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਦੀ ਟੀਮ ਵੱਲੋਂ ਕਪੂਰਥਲਾ ਫਾਇਰ ਬ੍ਰਿਗੇਡ, ਆਰਸੀਐਫ ਫਾਇਰ ਬ੍ਰਿਗੇਡ ਅਤੇ ਸੁਲਤਾਨਪੁਰ ਲੋਧੀ ਦੀਆਂ ਗੱਡੀਆਂ ਨਾਲ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਬਚਾਅ ਕਾਰਜ ਜਾਰੀ ਹੈ। 
 
 ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਫਾਇਰ ਬ੍ਰਿਗੇਡ ਦੀ ਟੀਮ ਅਤੇ ਹੁਸੈਨਪੁਰ ਥਾਣੇ ਦੀ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ 'ਚ ਮਦਦ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਰਸੀਐਫ ਦੇ ਬਾਹਰ ਕਰੀਬ 150 ਝੁੱਗੀਆਂ ਹਨ। ਜਿਸ 'ਚ ਅੱਗ ਲੱਗਣ ਤੋਂ ਬਾਅਦ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ ਸਾਲ ਵੀ ਇੱਥੇ ਅੱਗ ਲੱਗਣ ਦੀ ਘਟਨਾ ਵਾਪਰੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦਫ਼ਤਰ ਨੂੰ ਅੱਗ ਲੱਗਣ ਦੀ ਸੂਚਨਾ ਰਾਤ 8:10 ਵਜੇ ਮਿਲੀ ਅਤੇ ਟੀਮ 8:11 ਵਜੇ ਰਵਾਨਾ ਹੋਈ। ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਸੈਨਪੁਰ ਚੌਕੀ ਦੇ ਇੰਚਾਰਜ ਪੂਰਨਚੰਦ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਿਸ ਮੁਲਾਜ਼ਮ ਵੀ ਅੱਗ ’ਤੇ ਕਾਬੂ ਪਾਉਣ ਵਿੱਚ ਜੁਟੇ ਹੋਏ ਹਨ। ਅੱਗ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ GST on Electricity : ਫਲੈਟ ਮਾਲਕਾਂ ਤੋਂ ਬਿਜਲੀ ਦੀਆਂ ਉੱਚੀਆਂ ਦਰਾਂ ਵਸੂਲਣ ਵਾਲੇ ਡਿਵੈਲਪਰਾਂ ਨੂੰ ਦੇਣਾ ਪਵੇਗਾ 18 ਫੀਸਦੀ GST, CBIC ਦਾ ਹੁਕਮ

ਇਹ ਵੀ ਪੜ੍ਹੋ : November Monthly Horoscope 2023: ਮੇਖ, ਮਿਥੁਨ, ਤੁਲਾ, ਕੁੰਭ ਰਾਸ਼ੀ ਦੇ ਲੋਕਾਂ ਨੂੰ ਨਵੰਬਰ 'ਚ ਮਿਲ ਸਕਦੀ ਤਰੱਕੀ, ਜਾਣੋ ਆਪਣੀ ਮਹੀਨਾਵਾਰ ਰਾਸ਼ੀਫਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?
India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?
FCPA: ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
Bank Loan: ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ
Advertisement
ABP Premium

ਵੀਡੀਓਜ਼

Immigration Agents| 8 ਜ਼ਿਲ੍ਹਿਆਂ 'ਚ ਇੱਕ ਵੀ ਏਜੰਟ ਕੋਲ ਨਹੀਂ ਲਾਇਸੰਸ| abp sanjhaDelhi Aap Meeting| Bhagwant Mann|'ਆਪ' ਦੀ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਬਿਆਨFarmer Protest|Kisan Mahapanchayat| ਦਿੱਲੀ 'ਚ BJP ਦੀ ਸਰਕਾਰ ਬਣਨ ਨਾਲ ਕਿਸਾਨਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ|CM Bhagwant Mann| ਬਾਜਵਾ ਦਾ ਦਾਅਵਾ ਸੱਚ ਸਾਬਤ ਹੋਣ 'ਤੇ ਵੀ ਸਰਕਾਰ ਨੂੰ ਨਹੀਂ  ਕੋਈ ਖਤਰਾ |abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?
India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?
FCPA: ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
Bank Loan: ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ
Deportation in Britain: ਅਮਰੀਕਾ ਤੋਂ ਬਾਅਦ ਯੂਕੇ ਦਾ ਵੱਡਾ ਐਕਸ਼ਨ! 19,000 ਗੈਰ-ਕਾਨੂੰਨੀ ਪ੍ਰਵਾਸੀ ਡਿਪੋਰਟ
Deportation in Britain: ਅਮਰੀਕਾ ਤੋਂ ਬਾਅਦ ਯੂਕੇ ਦਾ ਵੱਡਾ ਐਕਸ਼ਨ! 19,000 ਗੈਰ-ਕਾਨੂੰਨੀ ਪ੍ਰਵਾਸੀ ਡਿਪੋਰਟ
Punjab News:  ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨਾਲ ਸਿਰਫ਼ 10 ਮਿੰਟ ਚੱਲੀ ਮੁਲਾਕਾਤ, ਹਾਰ ਤੋਂ ਬਾਅਦ 'ਆਪ' 'ਚ ਜ਼ਬਰਦਸਤ ਹੰਗਾਮਾ, ਜਾਣੋ ਕੀ ਕੁਝ ਹੋਇਆ
Punjab News: ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨਾਲ ਸਿਰਫ਼ 10 ਮਿੰਟ ਚੱਲੀ ਮੁਲਾਕਾਤ, ਹਾਰ ਤੋਂ ਬਾਅਦ 'ਆਪ' 'ਚ ਜ਼ਬਰਦਸਤ ਹੰਗਾਮਾ, ਜਾਣੋ ਕੀ ਕੁਝ ਹੋਇਆ
Toll Tax Rules: ਸਰਕਾਰ ਵੱਲੋਂ ਵੱਡਾ ਐਲਾਨ, ਹੁਣ 15 ਸਾਲਾਂ ਤੱਕ ਨਹੀਂ ਦੇਣਾ ਪਏਗਾ ਟੋਲ ਟੈਕਸ, ਜਾਣੋ ਨਵਾਂ ਨਿਯਮ
Toll Tax Rules: ਸਰਕਾਰ ਵੱਲੋਂ ਵੱਡਾ ਐਲਾਨ, ਹੁਣ 15 ਸਾਲਾਂ ਤੱਕ ਨਹੀਂ ਦੇਣਾ ਪਏਗਾ ਟੋਲ ਟੈਕਸ, ਜਾਣੋ ਨਵਾਂ ਨਿਯਮ
Gold Silver Rate Today: ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਜਾਣੋ ਆਪਣੇ ਸ਼ਹਿਰ 10 ਗ੍ਰਾਮ ਦਾ ਕੀ ਰੇਟ ?
Gold Silver Rate Today: ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਜਾਣੋ ਆਪਣੇ ਸ਼ਹਿਰ 10 ਗ੍ਰਾਮ ਦਾ ਕੀ ਰੇਟ ?
Embed widget