ਪੜਚੋਲ ਕਰੋ

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

Gurudwara Hansali Sahib :  ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਪਵਿੱਤਰ ਜਨਮ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ ਦੌਰਾਨ ਅੱਜ ਲੰਗਰ ਹਾਲ ਵਿੱਚ ਅਚਾਨਕ

Gurudwara Hansali Sahib :  ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਪਵਿੱਤਰ ਜਨਮ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ ਦੌਰਾਨ ਅੱਜ ਲੰਗਰ ਹਾਲ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰੀ। ਅੱਗ ਲੱਗਣ ਕਾਰਨ ਮੌਕੇ 'ਤੇ ਮੌਜੂਦ ਸੰਗਤ ਵਿੱਚ ਕੁਝ ਸਮੇਂ ਲਈ ਅਫ਼ਰਾ-ਤਫ਼ਰੀ ਮਚ ਗਈ, ਪਰ ਫਾਇਰ ਬ੍ਰਿਗੇਡ ਦੀ ਚੌਕਸੀ ਕਾਰਨ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ।  

 ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਹਿੰਦ ਫਾਇਰ ਬ੍ਰਿਗੇਡ ਦੇ ਡਰਾਈਵਰ ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸਮਾਗਮ ਦੇ ਮੱਦੇਨਜ਼ਰ ਇੱਥੇ ਪਹਿਲਾਂ ਤੋਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਇੰਤਜ਼ਾਮ ਕੀਤਾ ਗਿਆ ਸੀ। ਇਸੇ ਅਗਾਊਂ ਤਿਆਰੀ ਕਾਰਨ ਅੱਗ 'ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ।  

ਡਰਾਈਵਰ ਚਰਨਜੀਤ ਸਿੰਘ ਅਨੁਸਾਰ ਅੱਗ ਲੰਗਰ ਹਾਲ ਵਿੱਚ ਭੱਠੀਆਂ ਅਤੇ ਸਿਲੰਡਰਾਂ ਦੀ ਪਾਈਪ ਤੋਂ ਲੱਗੀ ਸੀ, ਜਿਸ ਦੌਰਾਨ ਇੱਕ ਸਿਲੰਡਰ ਵਿੱਚ ਜ਼ੋਰਦਾਰ ਧਮਾਕਾ ਵੀ ਹੋਇਆ। ਮੌਕੇ 'ਤੇ ਮੌਜੂਦ ਫਾਇਰ ਬ੍ਰਿਗੇਡ ਅਮਲੇ ਨੇ ਬਿਨਾਂ ਸਮਾਂ ਗੁਆਏ ਇੱਕ ਗੱਡੀ ਦੀ ਮਦਦ ਨਾਲ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ।

 ਫ਼ਾਇਰ ਬ੍ਰਿਗੇਡ ਟੀਮ ਦੀ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਰਿਹਾ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਗੁਰੂ ਘਰ ਆਈਆਂ ਸੰਗਤਾਂ ਨੇ ਸੁੱਖ ਦਾ ਸਾਹ ਲਿਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget