ਪੜਚੋਲ ਕਰੋ

ਦੀਵਾਲੀ ਮੌਕੇ ਹੋਇਆ ਵੱਡਾ ਹਾਦਸਾ, ਲੁਧਿਆਣਾ 'ਚ ਉੱਨ ਦੇ ਗੋਦਾਮ 'ਚ ਲੱਗੀ ਅੱਗ, ਪਟਾਕੇ ਡਿੱਗਣ ਦਾ ਖ਼ਦਸ਼ਾ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਕੁਝ ਲੋਕ ਕਹਿ ਰਹੇ ਹਨ ਕਿ ਕੁਝ ਪਟਾਕੇ ਡਿੱਗੇ ਜਿਸ ਤੋਂ ਬਾਅਦ ਅੱਗ ਫੈਲ ਗਈ। ਅੱਗ ਦੀ ਗੰਭੀਰਤਾ ਕਾਰਨ ਆਸਪਾਸ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ। ਅੰਕੁਸ਼ ਅਨੁਸਾਰ ਉਸ ਦਾ ਕਰੀਬ 8 ਤੋਂ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

Punjab News: ਲੁਧਿਆਣਾ 'ਚ ਉੱਨ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਇਲਾਕੇ ਦੇ ਲੋਕਾਂ 'ਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਤੁਰੰਤ ਗੋਦਾਮ ਮਾਲਕ ਨੂੰ ਸੂਚਨਾ ਦਿੱਤੀ। ਅੱਗ ਦੀਆਂ ਲਪਟਾਂ ਇੰਨੀਆਂ ਵਧ ਗਈਆਂ ਕਿ ਦੂਰੋਂ ਹੀ ਧੂੰਆਂ ਦਿਖਾਈ ਦੇ ਰਿਹਾ ਸੀ। ਅੱਗ ਲੱਗਣ ਦਾ ਕਾਰਨ ਗੋਦਾਮ ਵਿੱਚ ਪਟਾਕਿਆਂ ਦਾ ਡਿੱਗਣਾ ਦੱਸਿਆ ਜਾ ਰਿਹਾ ਹੈ।

ਖੁਸ਼ਕਿਸਮਤੀ ਇਹ ਰਹੀ ਕਿ ਜਦੋਂ ਅੱਗ ਲੱਗੀ ਤਾਂ ਗੋਦਾਮ ਦੇ ਅੰਦਰ ਕੋਈ ਵਿਅਕਤੀ ਮੌਜੂਦ ਨਹੀਂ ਸੀ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਾਣਕਾਰੀ ਦਿੰਦੇ ਹੋਏ ਗੋਦਾਮ ਦੇ ਮਾਲਕ ਅੰਕੁਸ਼ ਨੇ ਦੱਸਿਆ ਕਿ ਇਹ ਊਨੀ ਕੱਪੜਿਆਂ ਦਾ ਗੋਦਾਮ ਸੀ। ਅਜਿਹਾ ਲੱਗ ਰਿਹਾ ਹੈ ਕਿ ਕਿਸੇ ਨੇ ਜਾਣ ਬੁੱਝ ਕੇ ਅੱਗ ਲਗਾਈ ਹੈ ਜਾਂ ਸ਼ਾਰਟ ਸਰਕਟ ਕਾਰਨ ਅਜਿਹਾ ਹੋਇਆ ਹੋ ਸਕਦਾ ਹੈ।

ਪਰ ਕੁਝ ਲੋਕ ਕਹਿ ਰਹੇ ਹਨ ਕਿ ਕੁਝ ਪਟਾਕੇ ਡਿੱਗੇ ਜਿਸ ਤੋਂ ਬਾਅਦ ਅੱਗ ਫੈਲ ਗਈ। ਅੱਗ ਦੀ ਗੰਭੀਰਤਾ ਕਾਰਨ ਆਸਪਾਸ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ। ਅੰਕੁਸ਼ ਅਨੁਸਾਰ ਉਸ ਦਾ ਕਰੀਬ 8 ਤੋਂ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਫਾਇਰ ਵਿਭਾਗ ਦੇ ਅਮਲੇ ਅਨੁਸਾਰ ਘਟਨਾ ਵਾਲੀ ਥਾਂ 'ਤੇ 66 ਕੇਵੀ ਦੀ ਹਾਈ ਟੈਂਸ਼ਨ ਤਾਰ ਪਈ ਸੀ, ਜਿਸ ਕਾਰਨ ਅੱਗ ਬੁਝਾਉਣ 'ਚ ਸਮਾਂ ਲੱਗਾ। ਪਾਵਰਕੌਮ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਤਾਰਾਂ ਵਿੱਚੋਂ ਕਰੰਟ ਕੱਟ ਦਿੱਤਾ ਗਿਆ। ਫਾਇਰ ਬ੍ਰਿਗੇਡ ਦੀਆਂ 3 ਤੋਂ 4 ਗੱਡੀਆਂ ਅੱਗ ਬੁਝਾਉਣ 'ਚ ਜੁਟੀਆਂ ਹੋਈਆਂ ਹਨ। ਅੱਗ ਲੱਗਣ ਕਾਰਨ ਪੂਰੀ ਇਮਾਰਤ ਵੀ ਨੁਕਸਾਨੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget