ਪੜਚੋਲ ਕਰੋ

ਕਰਤਾਰਪੁਰ ਸਟੇਸ਼ਨ ‘ਤੇ ਵੱਡਾ ਹਾਦਸਾ, ਐਕਸਪ੍ਰੈਸ ਟ੍ਰੇਨ ‘ਚ ਲੱਗੀ ਅੱਗ

ਬਿਹਾਰ ਦੇ ਜੈਨਗਰ ਤੋਂ ਅੰਮ੍ਰਿਤਸਰ ਜਾਣ ਵਾਲੀ ਸਰਯੂ-ਯਮੁਨਾ ਐਕਸਪ੍ਰੈਸ ‘ਚ ਬੁੱਧਵਾਰ ਰਾਤ ਕਰੀਬ 10:30 ਵਜੇ ਅੱਗ ਲੱਗ ਗਈ। ਜਲੰਧਰ ਤੋਂ ਹੋ ਕੇ ਕਰਤਾਰਪੁਰ ਪਹੁੰਚੀ ਰੇਲ ਦੇ ਐਸ-1 ਤੇ ਐਸ-2, ਐਸ-3 ਕੋਚ 'ਚੋਂ ਧੂੰਆ ਨਿਕਦਾ ਵੇਖ ਯਾਤਰੀਆਂ ‘ਚ ਹੜਕੰਪ ਮੱਚ ਗਿਆ।

ਜਲੰਧਰ: ਬਿਹਾਰ ਦੇ ਜੈਨਗਰ ਤੋਂ ਅੰਮ੍ਰਿਤਸਰ ਜਾਣ ਵਾਲੀ ਸਰਯੂ-ਯਮੁਨਾ ਐਕਸਪ੍ਰੈਸ ‘ਚ ਬੁੱਧਵਾਰ ਰਾਤ ਕਰੀਬ 10:30 ਵਜੇ ਅੱਗ ਲੱਗ ਗਈ। ਜਲੰਧਰ ਤੋਂ ਹੋ ਕੇ ਕਰਤਾਰਪੁਰ ਪਹੁੰਚੀ ਰੇਲ ਦੇ ਐਸ-1 ਤੇ ਐਸ-2, ਐਸ-3 ਕੋਚ 'ਚੋਂ ਧੂੰਆ ਨਿਕਦਾ ਵੇਖ ਯਾਤਰੀਆਂ ‘ਚ ਹੜਕੰਪ ਮੱਚ ਗਿਆ ਤੇ ਉਨ੍ਹਾਂ ਨੇ ਟ੍ਰੇਨ 'ਚੋਂ ਹੇਠ ਉੱਤਰ ਫਾਈਰ ਬ੍ਰਿਗੇਡ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸੇ ਦੌਰਾਨ ਅੱਗ ਤੇਜ਼ ਹੋਣ ਕਾਰਨ ਕੋਚ ਐਸ-2 ਬੁਰੀ ਤਰ੍ਹਾਂ ਸੜ੍ਹ ਗਿਆ। ਸਟੇਸ਼ਨ ਮਾਸਟਰ ਜੰਗ ਬਹਾਦੁਰ ਨੇ ਦੱਸਿਆ ਕਿ ਜਿਸ ਸਮੇਂ ਅੱਗ ਲੱਗੀ ਉਸੇ ਸਮੇਂ ਟ੍ਰੇਨ ਦੇ ਤਿੰਨ ਕੋਚ ‘ਚ ਕਰੀਬ 100 ਯਾਤਰੀ ਸੀ ਜਿਨ੍ਹਾਂ ਨੂੰ ਸਮੇਂ ਰਹਿੰਦੇ ਰੈਸਕਿਊ ਕਰ ਬਚਾ ਲਿਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਹੋ ਰਹੀ ਹੈ। ਇਹ ਹਾਦਸਾ ਹੋਣ ਕਰਕੇ ਜਲੰਧਰ-ਅੰਮ੍ਰਿਤਸਰ ਟ੍ਰੈਕ ‘ਤੇ ਰਾਤ 2 ਵਜੇ ਤਕ ਆਵਾਜਾਈ ਠੱਪ ਰਹੀ। ਟ੍ਰੇਨ ‘ਚ ਸਵਾਰ ਯਾਤਰੀ ਦੇਰ ਰਾਤ ਤਕ ਕਰਤਾਰਪੁਰ ਸਟੇਸ਼ਨ ‘ਤੇ ਠੰਢ ‘ਚ ਠਰਦੇ ਰਹੇ। ਕਰਤਾਰਪੁਰ ਸਟੇਸ਼ਨ ‘ਤੇ ਵੱਡਾ ਹਾਦਸਾ, ਐਕਸਪ੍ਰੈਸ ਟ੍ਰੇਨ ‘ਚ ਲੱਗੀ ਅੱਗ ਤਿੰਨ ਕੋਚ ‘ਚ ਅੱਗ ਲੱਗਣ ‘ਤੇ ਯਾਤਰੀਆਂ ‘ਚ ਹੜਕੰਪ ਮੱਚ ਗਿਆ। ਫਾਈਰ ਬ੍ਰਿਗੇਡ ਦੀ ਛੇ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਸਟੇਸ਼ਨ ਮਾਸਟਰ ਜੰਗ ਬਹਾਦੁਰ ਦਾ ਕਹਿਣਾ ਹੈ ਕਿ ਅੱਗ ਦੇ ਕਾਰਨਾਂ ਬਾਰੇ ਕੁਝ ਵੀ ਕਹਿਣਾ ਮੁਸ਼ਕਲ ਹੈ। ਜਾਂਚ ਤੋਂ ਬਾਅਦ ਹੀ ੲਸਿ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਆਰਪੀਐਫ ਦੇ ਐਸਐਚਓ ਹਰਵਿੰਦਰ ਸਿੰਘ ਨੇ ਕਿਹਾ ਕਿ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget