ਪੜਚੋਲ ਕਰੋ

Punjab ਦੇ ਇਸ ਜਿਲ੍ਹੇ 'ਚ ਪਟਾਕੇ ਚਲਾਉਣ 'ਤੇ ਲਗਾਈ ਰੋਕ

punjab ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ

Firecrackers  banned - ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
       
 ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।

ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। 

ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 31  ਅਕਤੂਬਰ, 2023 ਤੱਕ ਲਾਗੂ ਰਹਿਣਗੇ।

ਪਟਾਕੇ ਚਲਾਉਣ ਦੀ ਮਨਾਹੀ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ’ਤੇ ਮਨਾਹੀ ਦੇ ਹੁਕਮ ਕੀਤੇ ਹਨ।  ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਤਹਿਤ ਜਾਰੀ ਇਹ ਹੁਕਮ 27 ਅਕਤੂਬਰ 2023 ਤੱਕ ਲਾਗੂ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sri Akal Takhat Sahib ਵਿਖੇ Bibi Jagir Kaur ਦੀ ਪੇਸ਼ੀ, ਜਗੀਰ ਕੌਰ ਨੇ ਲਾਏ ਵੱਡੇ ਆਰੋਪਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲHaryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget