ਪੜਚੋਲ ਕਰੋ

Punjab News: ਫ਼ਿਰੋਜ਼ਪੁਰ 'ਚ ਵਿਆਹ ਵਾਲੇ ਘਰ 'ਤੇ ਅੰਨ੍ਹੇਵਾਹ ਗੋਲ਼ੀਬਾਰੀ, 200 ਰਾਊਂਡ ਕੀਤੇ ਫਾਇਰ, ਨਸ਼ਾ ਤਸਕਰੀ ਨਾਲ ਜੁੜਿਆ ਮਾਮਲਾ

Crime news: ਜ਼ੀਰਾ ਦੇ ਵਾਰਡ ਨੰਬਰ ਇੱਕ ਦੀ ਕੌਂਸਲਰ ਰੇਸ਼ਮ ਕੌਰ ਨੇ ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਇਸ ਇਲਾਕੇ ਵਿੱਚ ਚਿੱਟਾ (ਨਸ਼ਾ) ਖੰਡ ਵਾਂਗ ਵੇਚਿਆ ਜਾ ਰਿਹਾ ਹੈ।

Crime News: ਫ਼ਿਰੋਜ਼ਪੁਰ 'ਚ ਕੌਂਸਲਰ ਦੇ ਵਿਆਹ ਵਾਲੇ ਘਰ 'ਤੇ ਨਸ਼ਾ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਵੱਲੋਂ ਕਰੀਬ 200 ਰਾਉਂਡ ਫਾਇਰ ਕੀਤੇ ਗਏ। ਗੋਲੀ ਲੱਗਣ ਨਾਲ ਔਰਤ ਜ਼ਖਮੀ ਹੋ ਗਈ ਹੈ। ਉਸ ਦੇ ਢਿੱਡ ਵਿੱਚ ਦੋ ਗੋਲੀਆਂ ਲੱਗੀਆਂ। ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗੋਲੀਬਾਰੀ ਦੌਰਾਨ ਪਰਿਵਾਰ ਅਤੇ ਰਿਸ਼ਤੇਦਾਰ ਘਰ ਵਿੱਚ ਮੌਜੂਦ ਸਨ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਲੁਕ ਕੇ ਆਪਣੀ ਜਾਨ ਬਚਾਈ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ੀਰਾ ਦੇ ਵਾਰਡ ਨੰਬਰ ਇੱਕ ਦੀ ਕੌਂਸਲਰ ਰੇਸ਼ਮ ਕੌਰ ਨੇ ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਇਸ ਇਲਾਕੇ ਵਿੱਚ ਚਿਟਾ (ਨਸ਼ਾ) ਖੰਡ ਵਾਂਗ ਵੇਚਿਆ ਜਾ ਰਿਹਾ ਹੈ। ਇੱਕ ਦਿਨ ਪਹਿਲਾਂ ਐਤਵਾਰ ਨੂੰ ਰੇਸ਼ਮ ਕੌਰ ਦੇ ਬੇਟੇ ਦਾ ਵਿਆਹ ਸੀ। ਰਿਸ਼ਤੇਦਾਰ ਤੇ ਹੋਰ ਲੋਕ ਘਰ ਆਏ ਹੋਏ ਸਨ। ਘਰ ਵਿੱਚ ਖੁਸ਼ੀ ਦਾ ਮਾਹੌਲ ਸੀ। ਇਸ ਤੋਂ ਬਾਅਦ ਪਰਿਵਾਰ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ।

ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਰੇਸ਼ਮ ਦਾ ਦਾਅਵਾ ਹੈ ਕਿ ਉਸ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਐਤਵਾਰ-ਸੋਮਵਾਰ ਦੀ ਰਾਤ ਕਰੀਬ 2 ਵਜੇ ਲੋਕ ਘਰ 'ਚ ਦਾਖਲ ਹੋਏ। ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਰੇਸ਼ਮ ਕੌਰ ਦੀ ਰਿਸ਼ਤੇਦਾਰ ਅਮਰਜੀਤ ਕੌਰ ਵਾਸੀ ਪਿੰਡ ਰੱਤਾ ਖੇੜਾ ਦੇ ਢਿੱਡ ਵਿੱਚ ਦੋ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਸਾਰੇ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਔਰਤ ਨੂੰ ਗੰਭੀਰ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਗੰਭੀਰ ਹਾਲਤ ਵਿੱਚ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ! ਕਿਸ ਨੂੰ ਮਿਲੇਗੀ ਟਿਕਟ? ਕਿਸ ਦੀ ਹੋਵੇਗੀ ਘਰ ਵਾਪਸੀ; ਮੀਟਿੰਗ 'ਚ ਕੀਤੀ ਚਰਚਾ
ਪੰਜਾਬ ਕਾਂਗਰਸ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ! ਕਿਸ ਨੂੰ ਮਿਲੇਗੀ ਟਿਕਟ? ਕਿਸ ਦੀ ਹੋਵੇਗੀ ਘਰ ਵਾਪਸੀ; ਮੀਟਿੰਗ 'ਚ ਕੀਤੀ ਚਰਚਾ
 Captain Amarinder  ਨੂੰ ਭਾਜਪਾ 'ਚ ਕੋਈ ਨਹੀਂ ਪੁੱਛ ਰਿਹਾ? ਬੀਬੀ ਭੱਠਲ ਨੇ ਕਿਹਾ- ਹੁਣ ਭਗਵਾਨ ਦਾ ਨਾਮ ਲੈਣ ਦਾ ਸਮਾਂ
 Captain Amarinder  ਨੂੰ ਭਾਜਪਾ 'ਚ ਕੋਈ ਨਹੀਂ ਪੁੱਛ ਰਿਹਾ? ਬੀਬੀ ਭੱਠਲ ਨੇ ਕਿਹਾ- ਹੁਣ ਭਗਵਾਨ ਦਾ ਨਾਮ ਲੈਣ ਦਾ ਸਮਾਂ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, 'ਆਪ' ਵਿਧਾਇਕ ਦੇ ਭਰਾ ਦਾ ਦੇਹਾਂਤ, ਥੀਏਟਰ ਅਤੇ ਪੱਤਰਕਾਰੀ ਦੇ ਖੇਤਰ 'ਚ ਨਾਮੀ ਸ਼ਖਸ਼ੀਅਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, 'ਆਪ' ਵਿਧਾਇਕ ਦੇ ਭਰਾ ਦਾ ਦੇਹਾਂਤ, ਥੀਏਟਰ ਅਤੇ ਪੱਤਰਕਾਰੀ ਦੇ ਖੇਤਰ 'ਚ ਨਾਮੀ ਸ਼ਖਸ਼ੀਅਤ...
ਜੰਮੂ ਕਸ਼ਮੀਰ 'ਚ ਅਗਨੀਵੀਰ ਜਵਾਨ ਦੀ ਮੌਤ, 3 ਸਾਲ ਪਹਿਲਾਂ ਫੌਜ 'ਚ ਹੋਇਆ ਸੀ ਭਰਤੀ; ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ
ਜੰਮੂ ਕਸ਼ਮੀਰ 'ਚ ਅਗਨੀਵੀਰ ਜਵਾਨ ਦੀ ਮੌਤ, 3 ਸਾਲ ਪਹਿਲਾਂ ਫੌਜ 'ਚ ਹੋਇਆ ਸੀ ਭਰਤੀ; ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget