ਪੜਚੋਲ ਕਰੋ

Amritsar Firing: ਹਸਪਤਾਲ 'ਚ ਚਲੀਆਂ ਗੋਲੀਆਂ, ਇੱਕ ਡਾਕਟਰ ਜ਼ਖ਼ਮੀ, ਤਿੰਨ ਗ੍ਰਿਫ਼ਤਾਰ

ਇਸ ਮਾਮਲੇ 'ਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਜਿਸ ਵਿਅਕਤੀ ਨੇ ਫਾਇਰਿੰਗ ਕੀਤੀ, ਉਹ ਅਜੇ ਵੀ ਪੁਲਿਸ ਦੀ ਹਿਰਾਸਤ ਤੋਂ ਦੂਰ ਹੈ।

ਅੰਮ੍ਰਿਤਸਰ: ਜ਼ਿਲ੍ਹੇ ਦੇ ਸਿਵਲ ਹਸਪਤਾਲ 'ਚ ਦੋ ਧਿਰਾਂ 'ਚ ਗੋਲੀਆਂ ਚਲਣ ਦੀ ਘਟਨਾ ਵਾਪਰੀ ਹੈ। ਦੱਸ ਦਈਏ ਕਿ ਐਤਵਾਰ ਸਵੇਰੇ 4 ਵਜੇ ਮੈਡਿਕਲ ਕਰਵਾਉਣ ਆਏ ਧਿਰਾਂ ਨੇ ਹਸਪਤਾਲ 'ਚ ਗੋਲੀਆਂ ਚਲਾਈਆਂ। ਸਿਵਲ ਹਸਪਤਾਲ ਵਿਖੇ ਦੋ ਧਿਰਾਂ ਵਿਚਕਾਰ ਝੜਪ 'ਚ ਇੱਕ ਗੋਲੀ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫਸਰ ਡਾ: ਭਵਨੀਤ ਸਿੰਘ ਨੂੰ ਲੱਗੀ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਇਸ ਮਾਮਲੇ 'ਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਜਿਸ ਵਿਅਕਤੀ ਨੇ ਫਾਇਰਿੰਗ ਕੀਤੀ, ਉਹ ਅਜੇ ਵੀ ਪੁਲਿਸ ਦੀ ਹਿਰਾਸਤ ਤੋਂ ਦੂਰ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਦੀ ਜਾਣਕਾਰੀ ਅੰਮ੍ਰਿਤਸਰ ਦੇ ਡੀਸੀਪੀ ਕ੍ਰਾਈਮ ਬ੍ਰਾਂਚ ਨੇ ਪ੍ਰੈਸ ਕਾਨਫਰਸ ਕਰਕੇ ਦਿੱਤੀ।

Amritsar Firing: ਹਸਪਤਾਲ 'ਚ ਚਲੀਆਂ ਗੋਲੀਆਂ, ਇੱਕ ਡਾਕਟਰ ਜ਼ਖ਼ਮੀ, ਤਿੰਨ ਗ੍ਰਿਫ਼ਤਾਰ

ਨਾਲ ਹੀ ਉਨ੍ਹਾਂ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਡਾਕਟਰਾਂ ਨੇ ਮੈਡੀਕੋ ਲੀਗਲ ਦਾ ਕੰਮ ਬੰਦ ਕਰ ਦਿੱਤਾ ਹੈ। ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸੋਮਵਾਰ ਤੋਂ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਪੁਲਿਸ ਨਾਲ ਸਬੰਧਤ ਕੋਈ ਕੰਮ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਜਾਂਦੀ। ਇਸ  ਦੇ ਚਲਦਿਆਂ ਹਸਪਤਾਲ 'ਚ ਸੁਰੱਖਿਆ ਲਈ ਅੱਠ ਕਰਮੀ ਤਾਇਨਾਤ ਕੀਤੇ ਗਏ ਹਨ।

ਉਧਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਕੇਡੀ ਸਿੰਘ ਅਤੇ ਸੈਕਟਰੀ ਡਾ.ਆਰਐਸ ਸੇਠੀ ਨੇ ਕਿਹਾ ਕਿ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਡਾਕਟਰਾਂ ‘ਤੇ ਹਮਲੇ ਹੋ ਰਹੇ ਹਨ। ਐਸੋਸੀਏਸ਼ਨ ਇਸ ਦੀ ਸਖ਼ਤ ਨਿੰਦਾ ਕਰਦੀ ਹੈ। ਜੇਕਰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਐਸੋਸੀਏਸ਼ਨ ਸਿਹਤ ਸੇਵਾਵਾਂ ਨੂੰ ਵੀ ਰੋਕ ਦੇਵੇਗੀ।

ਇਹ ਵੀ ਪੜ੍ਹੋ: Ind vs Eng 2nd T20 Highlights: ਭਾਰਤ ਦੀ ਸ਼ਾਨਦਾਰ ਵਾਪਸੀ, ਇੰਗਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget