ਪੜਚੋਲ ਕਰੋ

ਅੰਮ੍ਰਿਤਸਰ 'ਚ ਚੱਲੀ ਗੋਲ਼ੀ, ਗਊਆਂ ਕਰਕੇ ਦੋ ਸਿੱਖ ਜਥੇਬੰਦੀਆਂ 'ਚ ਝਗੜਾ

ਅੰਮ੍ਰਿਤਸਰ ਦੇ ਮਹਿਤਾ ਚੌਕ ਵਿੱਚ ਵਿਵਾਦ ਹੋਣ ਬਾਅਦ ਗੋਲ਼ੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਬਾਬਾ ਬਕਾਲਾ ਦੀ ਇੱਕ ਧਾਰਮਿਕ ਜਥੇਬੰਦੀ ਦੀਆਂ ਗਊਆਂ ਦਮਦਮੀ ਟਕਸਾਲ ਦੀ ਜ਼ਮੀਨ ਵਿੱਚ ਦਾਖਲ ਹੋ ਗਈਆਂ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਵਿਵਾਦ ਹੋ ਗਿਆ।

ਅੰਮ੍ਰਿਤਸਰ: ਸ਼ਹਿਰ ਦੇ ਮਹਿਤਾ ਚੌਕ ਵਿੱਚ ਵਿਵਾਦ ਹੋਣ ਬਾਅਦ ਗੋਲ਼ੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਬਾਬਾ ਬਕਾਲਾ ਦੀ ਇੱਕ ਧਾਰਮਿਕ ਜਥੇਬੰਦੀ ਦੀਆਂ ਗਊਆਂ ਦਮਦਮੀ ਟਕਸਾਲ ਦੀ ਜ਼ਮੀਨ ਵਿੱਚ ਦਾਖਲ ਹੋ ਗਈਆਂ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਵਿਵਾਦ ਹੋ ਗਿਆ।

ਵਿਵਾਦ ਇੰਨਾ ਗਰਮਾ ਗਿਆ ਕਿ ਜਥੇਬੰਦੀ ਦੇ ਮੈਂਬਰਾਂ ਨੇ ਗੋਲੀ ਚਲਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲੀਸ ਫੋਰਸ ਮੌਕੇ 'ਤੇ ਪਹੁੰਚੀ। ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਪੂਰੇ ਮਾਮਲੇ ਬਾਰੇ ਪਤਾ ਚੱਲ ਸਕੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PBKS vs GT IPL Match : ਅੱਜ ਮੋਹਾਲੀ 'ਚ ਖੇਡਿਆ ਜਾਵੇਗਾ PBKS ਅਤੇ GT ਵਿਚਾਲੇ IPL 2026 ਦਾ ਮੁਕਾਬਲਾ 
PBKS vs GT IPL Match : ਅੱਜ ਮੋਹਾਲੀ 'ਚ ਖੇਡਿਆ ਜਾਵੇਗਾ PBKS ਅਤੇ GT ਵਿਚਾਲੇ IPL 2026 ਦਾ ਮੁਕਾਬਲਾ 
Pathankot 'ਚ ਗੁੰਡਾਗਰਦੀ ਦਾ ਨੰਗਾ ਨਾਚ , ਹਮਲਾਵਰਾਂ ਨੇ ਘਰ 'ਚ ਵੜ ਕੇ ਇੱਕ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Pathankot 'ਚ ਗੁੰਡਾਗਰਦੀ ਦਾ ਨੰਗਾ ਨਾਚ , ਹਮਲਾਵਰਾਂ ਨੇ ਘਰ 'ਚ ਵੜ ਕੇ ਇੱਕ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Punjab School Timings: ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
Punjab News: ਪੰਜਾਬ 'ਚ ਵੱਡਾ ਹਾਦਸਾ, ਸਬ-ਇੰਸਪੈਕਟਰ ਦੀ ਦਰਦਨਾਕ ਮੌਤ; ਮੌਕੇ ’ਤੇ ਨਿਕਲੀ ਜਾਨ...
Punjab News: ਪੰਜਾਬ 'ਚ ਵੱਡਾ ਹਾਦਸਾ, ਸਬ-ਇੰਸਪੈਕਟਰ ਦੀ ਦਰਦਨਾਕ ਮੌਤ; ਮੌਕੇ ’ਤੇ ਨਿਕਲੀ ਜਾਨ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Timings: ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
Congress Party: ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
Embed widget