ਪੜਚੋਲ ਕਰੋ

ਗਾਇਕਾ ਕੌਰ ਬੀ ਲੇਟ ਪਹੁੰਚਣ ਕਰਕੇ ਚੱਲੀ ਗੋਲੀ, ਪ੍ਰੋਗਰਾਮ ਛੱਡ ਕੇ ਭੱਜੀ

ਅੰਮ੍ਰਿਤਸਰ: ਮਜੀਠਾ ਵਿੱਚ ਗਾਇਕਾ ਕੌਰ ਬੀ ਦੇ ਪ੍ਰੋਗਰਾਮ ਵਿੱਚ ਗੋਲੀ ਚੱਲ਼ ਗਈ। ਇਸ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਘਟਨਾ ਮਜੀਠਾ ਸਥਿਤ ਰੌਇਲ ਵਿਲਾ ਰਿਜ਼ੌਰਟ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਵਾਪਰੀ। ਮਜੀਠਾ ਦੇ ਰਿਜ਼ੌਰਟ ਰੌਇਲ ਵਿਲਾ ਵਿੱਚ ਸੋਮਵਾਰ ਨੂੰ ਵਿਆਹ ਸਮਾਗਮ ਚੱਲ ਰਿਹਾ ਸੀ। ਇਸ ਵਿੱਚ ਮਸ਼ਹੂਰ ਗਾਇਕਾ ਕੌਰ ਬੀ ਦੇ ਗਰੁੱਪ ਨੇ ਆਪਣਾ ਪ੍ਰੋਗਰਾਮ ਪੇਸ਼ ਕਰਨਾ ਸੀ। ਪ੍ਰੋਗਰਾਮ ਸ਼ੁਰੂ ਹੁੰਦਿਆਂ ਹੀ ਵਿਆਹ ਸਮਾਗਮ ਵਿੱਚ ਸ਼ਾਮਲ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਇਹ ਗੋਲੀ ਦੇਬੀ ਡੀਜੇ ਝਬਾਲ ਦੇ ਅਪਰੇਟਰ ਨੂੰ ਵੱਜ ਗਈ। ਇਸ ਕਾਰਨ ਪ੍ਰੋਗਰਾਮ ਰੋਕਣਾ ਪਿਆ ਤੇ ਜ਼ਖ਼ਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਹਸਪਤਾਲ ਇਲਾਜ ਵਾਸਤੇ ਭੇਜ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕੌਰ ਬੀ ਆਪਣੇ ਤੈਅ ਸਮੇ ਤੋਂ ਕਰੀਬ ਢਾਈ ਘੰਟੇ ਲੇਟ ਵਿਆਹ ਸਮਾਗਮ ਵਿੱਚ ਪਹੁੰਚੀ ਜਿਸ ਕਾਰਨ ਲੜਕੇ ਵਾਲਿਆਂ ਵੱਲੋਂ ਹੋਈ ਤੂੰ-ਤੂੰ ਮੈਂ-ਮੈਂ ਦੌਰਾਨ ਕਿਸੇ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਗੋਲੀ ਦੇਬੀ ਡੇਜੀ ਦੇ ਅਪਰੇਟਰ ਬੀਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਝਬਾਲ ਦੀ ਪਿੱਠ ਵਿੱਚ ਜਾ ਲੱਗੀ ਤੇ ਪ੍ਰੋਗਰਾਮ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ। ਮੌਕਾ ਵੇਖ ਕੇ ਗਾਇਕਾ ਕੌਰ ਬੀ ਵੀ ਸਮਾਗਮ ਅੱਧ ਵਿਚਾਲੇ ਛੱਡ ਕੇ ਚਲੀ ਗਈ। ਕੁਝ ਦੇਰ ਬਾਅਦ ਕੌਰ ਬੀ ਦੀ ਟੀਮ ਮੈਂਬਰਾਂ ਵੱਲੋਂ ਪ੍ਰੋਗਰਾਮ ਮੁੜ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...

ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਤੁਰੰਤ ਚੰਡੀਗੜ੍ਹ 'ਚ ਪੇਸ਼ ਹੋਣ ਨੂੰ ਕਿਹਾ; ਜਾਣੋ ਪੂਰਾ ਮਾਮਲਾ

ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ

ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ

ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026

Embed widget