ਬਠਿੰਡਾ: ਤਲਵੰਡੀ ਸਾਬੋ ਵਿੱਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿੱਚ ਵਿਵਾਦ ਹੋ ਗਿਆ। ਇਸ ਤੋਂ ਬਾਅਦ ਗੋਲੀ ਚੱਲਣ ਨਾਲ ਨੌਜਵਾਨ ਦਿਲਰਾਜ ਸਿੰਘ (20) ਦੀ ਮੌਤ ਹੋ ਗਈ। ਜਦ ਇਹ ਹਾਦਸਾ ਵਾਪਰਿਆ ਤਾਂ ਮ੍ਰਿਤਕ ਨੌਜਵਾਨ ਕਾਲਜ ਵਿੱਚ ਆਪਣੇ ਗਰੁੱਪ ਦਾ ਪੋਸਟਰ ਲਾ ਰਿਹਾ ਸੀ।
ਜ਼ਖਮੀ ਹਾਲਤ ਵਿੱਚ ਨੌਜਵਾਨ ਨੂੰ ਪਹਿਲਾਂ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਸੀ ਪਰ ਉੱਥੇ ਉਸ ਦੀ ਮੌਤ ਹੋ ਗਈ।
ਉਥੇ ਹੀ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਪਰਿਵਾਰ ਦੇ ਬਿਆਨ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।
ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀ ਗੋਲ਼ੀ, ਨੌਜਵਾਨ ਦੀ ਮੌਤ
ਏਬੀਪੀ ਸਾਂਝਾ
Updated at:
14 Aug 2019 06:59 PM (IST)
ਤਲਵੰਡੀ ਸਾਬੋ ਵਿੱਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿੱਚ ਵਿਵਾਦ ਹੋ ਗਿਆ। ਇਸ ਤੋਂ ਬਾਅਦ ਗੋਲੀ ਚੱਲਣ ਨਾਲ ਨੌਜਵਾਨ ਦਿਲਰਾਜ ਸਿੰਘ (20) ਦੀ ਮੌਤ ਹੋ ਗਈ। ਜਦ ਇਹ ਹਾਦਸਾ ਵਾਪਰਿਆ ਤਾਂ ਮ੍ਰਿਤਕ ਨੌਜਵਾਨ ਕਾਲਜ ਵਿੱਚ ਆਪਣੇ ਗਰੁੱਪ ਦਾ ਪੋਸਟਰ ਲਾ ਰਿਹਾ ਸੀ।
- - - - - - - - - Advertisement - - - - - - - - -