ਪੜਚੋਲ ਕਰੋ

ਕਰਫਿਊ ਦੌਰਾਨ ਹੈਰੋਇਨ ਦੀ ਹੋਮ ਡਲਿਵਰੀ ਕਰਨ ਆਏ ਤਸਕਰਾਂ ਨੇ ਕੀਤੀ ਫਾਇਰਿੰਗ, ਦੋ ਜ਼ਖਮੀ

ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਨਾਲ ਲੱਗਦੇ ਪਿੰਡ ਜਾਣੀਆਂ ਵਿੱਚ ਨਸ਼ਾ ਤਸਕਰਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੋਨਾ ਵਾਇਰਸ ਕਾਰਨ ਪਿੰਡ ਦੇ ਵਿੱਚ ਬਾਹਰਲੇ ਲੋਕਾਂ ਦੀ ਐਂਟਰੀ ਬੈਨ ਕੀਤੀ ਹੈ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਨਾਲ ਲੱਗਦੇ ਪਿੰਡ ਜਾਣੀਆਂ ਵਿੱਚ ਨਸ਼ਾ ਤਸਕਰਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੋਨਾ ਵਾਇਰਸ ਕਾਰਨ ਪਿੰਡ ਦੇ ਵਿੱਚ ਬਾਹਰਲੇ ਲੋਕਾਂ ਦੀ ਐਂਟਰੀ ਬੈਨ ਕੀਤੀ ਹੈ। ਇਸ ਦੌਰਾਨ ਨਾਕਾਬੰਦੀ ਤੇ ਪੁਛਗਿੱਛ ਦੌਰਾਨ ਦੋ ਨਸ਼ਾ ਤਸਕਰਾਂ ਵੱਲੋਂ ਪਿੰਡ ਦੇ ਸਰਪੰਚ ਤੇ ਇੱਕ ਹੋਰ ਮੋਹਤਬਾਰ ਵਿਅਕਤੀ ਤੇ ਕਥਿਤ ਤੌਰ ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪਿੰਡ ਵਾਸੀਆਂ ਨੇ ਦੋਵਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਜਦਕਿ ਪੁਲਿਸ ਨੇ ਕੁੱਲ ਚਾਰ ਮੁਲਜ਼ਮਾਂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਦੋ ਮੁਲਜ਼ਮ ਹਾਲੇ ਫ਼ਰਾਰ ਹਨ। ਇਸ ਮਾਮਲੇ ਵਿੱਚ ਜ਼ਖ਼ਮੀ ਸਰਪੰਚ ਸਿਕੰਦਰ ਬੀਰ ਸਿੰਘ ਤੇ ਉਸਦੇ ਸਾਥੀ ਸਾਹਿਬ ਸਿੰਘ ਦਾ ਇਲਾਜ ਚੱਲ ਰਿਹਾ ਹੈ। ਦੋਵਾਂ ਦੀਆਂ ਲੱਤਾਂ ਦੇ ਉੱਪਰ ਗੋਲੀਆਂ ਵੱਜੀਆਂ ਹਨ। ਸਿਕੰਦਰਬੀਰ ਦੇ ਭਰਾ ਨੇ ਦੱਸਿਆ,
" ਬੀਤੇ ਕੱਲ੍ਹ ਸ਼ਾਮ ਵੇਲੇ ਦੋ ਨੌਜਵਾਨ ਮੋਟਰਸਾਈਕਲ ਤੇ ਇੱਥੇ ਪੁੱਜੇ ਜਿਨ੍ਹਾਂ ਕੋਲੋਂ ਮੇਰੇ ਭਰਾ ਸਿਕੰਦਰ ਬੀਰ ਤੇ ਸਾਥੀਆਂ ਨੇ ਪੜਤਾਲ ਸ਼ੁਰੂ ਕੀਤੀ। ਦੋਵੇਂ ਨੌਜਵਾਨਾਂ ਨੇ ਦੋ ਹੋਰ ਆਪਣੇ ਸਾਥੀਆਂ ਨੂੰ ਬੁਲਾ ਲਿਆ। ਇਸ ਤੋਂ ਬਾਅਦ ਦੋ ਨੌਜਵਾਨਾਂ ਨੇ ਡੱਬ ਵਿਚੋਂ ਪਿਸਤੌਲ ਕੱਢ ਕੇ ਫਾਇਰਿੰਗ ਕਰ ਦਿੱਤੀ। ਜਿਸ ਨਾਲ ਸਿਕੰਦਰ ਬੀਰ ਤੇ ਸਾਹਿਬ ਸਿੰਘ ਜ਼ਖਮੀ ਹੋ ਗਏ। ਇਸ ਤੋਂ ਬਾਅਦ ਦੋ ਮੁਲਜ਼ਮਾਂ ਨੂੰ ਪਿੰਡ ਵਾਸੀਆਂ ਨੇ ਮੌਕੇ ਤੋਂ ਦਬੋਚ ਲਿਆ ਤੇ ਦੋ ਮੁਲਜ਼ਮ ਮੌਕੇ ਤੋਂ ਭੱਜਣ ਵਿੱਚ ਸਫ਼ਲ ਰਹੇ। "
-
ਸਰਪੰਚ ਦੇ ਭਰਾ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਨਸ਼ੇ ਦੇ ਤਸਕਰ ਸਨ ਅਤੇ ਨਸ਼ੇ ਦੀ ਸਪਲਾਈ ਕਰਨ ਦੇ ਲਈ ਪਿੰਡ ਵਿੱਚ ਆਏ ਸਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜੰਡਿਆਲਾ ਗੁਰੂ ਦੇ ਡੀਐਸਪੀ ਜੀਐਸ ਸਿੱਧੂ ਸਮੇਤ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਤੇ ਚਾਰਾਂ ਮੁਲਜ਼ਮਾਂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ। ਪੁਲਿਸ ਮੁਤਾਬਕ ਦੋਵੇਂ ਨੌਜਵਾਨ ਹੈਰੋਇਨ ਦੇ ਸਮੱਗਲਰ ਸਨ ਤੇ ਪਿੰਡ ਵਿੱਚ ਹੈਰੋਇਨ ਦੀ ਸਪਲਾਈ ਕਰਨਾ ਹੀ ਆਏ ਸਨ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget