ਪੜਚੋਲ ਕਰੋ

ਅੱਜ ਫਰੀਦਕੋਟ 'ਚ ਚੱਲੀ ਗੋਲੀ, ਇੱਕ ਭਰਾ 'ਤੇ ਫਾਇਰਿੰਗ, ਦੂਜੇ ਨੂੰ ਮਾਰੀਆਂ ਸੱਟਾਂ

ਪੰਜਾਬ ਵਿੱਚ ਹੁਣ ਇਨ੍ਹੀਂ ਦਿਨੀਂ ਨਿੱਤ ਗੋਲੀ ਚੱਲਣ ਲੱਗੀ ਹੈ। ਤਾਜ਼ਾ ਮਾਮਲਾ ਫਰੀਦਕੋਟ ਦੇ ਪਿੰਡ ਧੂੜਕੋਟ ਤੋਂ ਸਾਹਮਣੇ ਆਇਆ ਹੈ। ਇੱਥੇ ਸ਼ਰੀਕੇ ਵਿੱਚ ਹੀ ਮਾਮੂਲੀ ਰੰਜਸ਼ ਦੇ ਚੱਲਦਿਆਂ ਦਿਨ ਚੜ੍ਹਦੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਦੀ ਮੱਦਦ ਲਈ ਆਏ ਉਸ ਦੇ ਭਰਾ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ ਕੀਤੀ। ਫਿਲਹਾਲ ਜ਼ਖ਼ਮੀ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਫਰੀਦਕੋਟ: ਪੰਜਾਬ ਵਿੱਚ ਹੁਣ ਇਨ੍ਹੀਂ ਦਿਨੀਂ ਨਿੱਤ ਗੋਲੀ ਚੱਲਣ ਲੱਗੀ ਹੈ। ਤਾਜ਼ਾ ਮਾਮਲਾ ਫਰੀਦਕੋਟ ਦੇ ਪਿੰਡ ਧੂੜਕੋਟ ਤੋਂ ਸਾਹਮਣੇ ਆਇਆ ਹੈ। ਇੱਥੇ ਸ਼ਰੀਕੇ ਵਿੱਚ ਹੀ ਮਾਮੂਲੀ ਰੰਜਸ਼ ਦੇ ਚੱਲਦਿਆਂ ਦਿਨ ਚੜ੍ਹਦੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਦੀ ਮੱਦਦ ਲਈ ਆਏ ਉਸ ਦੇ ਭਰਾ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ ਕੀਤੀ। ਫਿਲਹਾਲ ਜ਼ਖ਼ਮੀ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਜ਼ਖਮੀ ਵਿਅਕਤੀ ਦੇ ਭਰਾ ਨੇ ਦੱਸਿਆ ਕਿ ਸਵੇਰੇ ਹੀ ਸ਼ਰੀਕੇ ਵਿੱਚੋਂ ਇੱਕ ਨੌਜਵਾਨ ਸਮੇਤ 6-7 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਵੱਡੇ ਭਰਾ 'ਤੇ ਗੋਲੀਆਂ ਚਲਾ ਕੇ ਜਖਮੀ ਕਰ ਦਿੱਤਾ। ਜਦੋਂ ਉਸ ਨੇ ਰੌਲਾ ਸੁਣ ਕੇ ਛਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ 'ਤੇ ਵੀ ਗੋਲੀ ਚਲਾ ਦਿੱਤੀ ਗਈ। ਉਹ ਬੈਠਨ ਕਾਰਨ ਵਾਲ-ਵਾਲ ਬਚ ਗਿਆ ਪਰ ਫਿਰ ਉਨ੍ਹਾਂ ਨੇ ਉਸ ਦੇ ਕੁਝ ਸੱਟਾਂ ਮਾਰ ਦਿੱਤੀਆਂ। ਉਸਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਘਰ ਖੜ੍ਹੀ ਟਰਾਲੀ ਨੂੰ ਲੈ ਕੇ ਹੋਇਆ ਸੀ ਜੋ ਪਿੰਡ ਦੇ ਮੋਹਤਬਰ ਲੋਕਾਂ ਨੇ ਨਬੇੜ ਦਿੱਤਾ ਸੀ। ਅੱਜ ਉਹ ਉਨ੍ਹਾਂ ਦੇ ਭਤੀਜੇ ਨੂੰ ਮਾਰਨ ਦੀ ਨੀਅਤ ਨਾਲ ਆਏ ਸੀ। ਉਸ ਦੇ ਸੁੱਤੇ ਹੋਣ ਕਾਰਨ ਉਨ੍ਹਾਂ ਨੇ ਉਸ ਦੇ ਭਰਾ 'ਤੇ ਹਮਲਾ ਕਰ ਦਿੱਤਾ। ਇਸ ਮੌਕੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਧੂੜਕੋਟ ਵਿੱਚ ਗੋਲੀ ਚੱਲੀ ਹੈ। ਉਨ੍ਹਾਂ ਦੀ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਪਤਾ ਲੱਗਾ ਹੈ ਕਿ ਇੱਕ ਵਿਅਕਤੀ ਦੇ ਗੋਲੀ ਲੱਗੀ ਹੈ ਜੋ ਹਸਪਤਾਲ ਜੇਰੇ ਇਲਾਜ ਹੈ। ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget