ਪੜਚੋਲ ਕਰੋ

ਫਿਰੋਜ਼ਪੁਰ 'ਚ ਠੀਕਰੀ ਪਿਹਰਾ ਦੇ ਰਹੇ ਨੌਜਵਾਨਾਂ ਤੇ ਫਾਇਰਿੰਗ, ਇੱਕ ਦੀ ਮੌਤ

ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਕਿਲੀ ਬੋਦਲਾ 'ਚ ਠੀਕਰੀ ਪਿਹਰਾ ਦੇ ਰਹੇ ਦੋ ਨੌਜਵਾਨਾਂ ਤੇ ਫਾਇਰਿੰਗ ਕੀਤੀ ਗਈ। ਜਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ

ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਕਿਲੀ ਬੋਦਲਾ 'ਚ ਠੀਕਰੀ ਪਿਹਰਾ ਦੇ ਰਹੇ ਦੋ ਨੌਜਵਾਨਾਂ ਤੇ ਫਾਇਰਿੰਗ ਕੀਤੀ ਗਈ। ਜਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ।ਇਹ ਘਟਨਾ ਬੇਤੀ ਰਾਤ ਕਰੀਬ ਅੱਠ ਵਜੇ ਦੀ ਸੀ। ਬੀਤੀ ਰਾਤ ਪਿੰਡ ਕਿਲੀ ਬੋਦਲਾ ਦੇ ਨੌਜਵਾਨਾਂ ਵੱਲੋਂ ਪਿੰਡ ਵਿੱਚ ਦਾਖਲ ਹੋ ਰਹੀ ਸਕਾਰਪੀਓ ਗੱਡੀ ਨੂੰ ਰੋਕਣਾ ਭਾਰੀ ਪਿਆ ਗਿਆ। ਨੌਜਵਾਨਾਂ ਨੇ ਦੱਸਿਆ ਕਿ ਜਦੋਂ ਸਕਾਰਪੀਓ ਨੂੰ ਰੋਕ ਕੇ ਬਾਹਰੋਂ-ਬਾਰ ਜਾਣ ਲਈ ਕਿਹਾ ਤਾਂ ਤਹਿਸ਼ ਵਿੱਚ ਆਏ ਸਕਾਰਪੀਓ ਸਵਾਰਾਂ ਨੇ ਸਿੱਧੇ ਫਾਇਰ ਕਰਨੀ ਸ਼ੁਰੂ ਕਰ ਦਿੱਤੀ। ਇਸ ਘਟਨਾ 'ਚ ਜੱਜ ਸਿੰਘ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਜੱਜ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਅਪੀਲ ਹੈ ਕਿ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੁਲਿਸ ਦੀ ਢਿੱਲੀ ਕਾਰਗੁਜਾਰੀ ਦੇ ਚਲਦਿਆਂ ਲੋਕ ਸ਼ਰੇਆਮ ਹਥਿਆਰ ਲੈ ਕੇ ਘੁੰਮ ਰਹੇ ਹਨ। ਗੱਡੀ ਸਵਾਰਾਂ ਵੱਲੋਂ ਕੀਤੀ ਫਾਈਰਿੰਗ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਜੱਜ ਸਿੰਘ ਸਮੇਤ ਪਿੰਡ ਦੇ ਨੌਜਵਾਨ ਬੀਤੀ ਰਾਤ ਪਿੰਡ ਦੇ ਬਾਹਰ ਖੜ੍ਹੇ ਸਨ, ਜਦੋਂ ਪਿੰਡ ਵਿੱਚ ਵੜ੍ਹਦੀ ਸਕਾਰਪੀਓ ਨੂੰ ਪਿੰਡ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ ਤਾਂ ਤਹਿਸ਼ ਵਿੱਚ ਸਕਾਰਪੀਓ ਸਵਾਰਾਂ ਨੇ ਜਿਥੇ ਸਿੱਧੇ ਫਾਈਰ ਕੀਤੇ, ਉਥੇ ਮਾਰ ਦੇਣ ਦੀ ਨੀਅਤ ਨਾਲ ਗੱਡੀ ਵੀ ਉਪਰ ਚੜਾਉਣ ਦਾ ਯਤਨ ਕੀਤਾ। ਪਿੰਡ ਕਿਲੀ ਬੋਦਲਾ ਵਿਖੇ ਹੋਏ ਕਤਲ ਦੇ ਮਾਮਲੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨ ਦੀ ਪੁਸ਼ਟੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਮ੍ਰਿਤਕ ਜੱਜ ਸਿੰਘ ਦੀ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਜਲਦ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget