ਪੜਚੋਲ ਕਰੋ

Punjab Elections 2022: ਚੋਣ ਜ਼ਾਬਤੇ ਦੇ ਬਾਵਜੂਦ ਹਥਿਆਰਾਂ ਨਾਲ ਘੁੰਮ ਰਹੇ ਨੌਜਵਾਨ

ਫਿਰੋਜ਼ਪੁਰ: 20 ਫਰਵਰੀ ਨੂੰ ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਚੋਣ ਜ਼ਾਬਤਾ ਵੀ ਲੱਗਾ ਹੋਇਆ ਹੈ। ਪੁਲਿਸ ਵੱਲੋਂ ਲੋਕਾਂ ਦੇ ਸਾਰੇ ਹਥਿਆਰ ਜਮ੍ਹਾ ਕਰਵਾਏ ਜਾਣ ਦਾ ਦਾਅਵਾ ਕਰਦੀ ਹੈ ਪਰ ਫਿਰੋਜ਼ਪੁਰ ਦੇ ਹਲਕਾ

ਫਿਰੋਜ਼ਪੁਰ: 20 ਫਰਵਰੀ ਨੂੰ ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਚੋਣ ਜ਼ਾਬਤਾ ਵੀ ਲੱਗਾ ਹੋਇਆ ਹੈ। ਪੁਲਿਸ ਵੱਲੋਂ ਲੋਕਾਂ ਦੇ ਸਾਰੇ ਹਥਿਆਰ ਜਮ੍ਹਾ ਕਰਵਾਏ ਜਾਣ ਦਾ ਦਾਅਵਾ ਕਰਦੀ ਹੈ ਪਰ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਗੁਲਾਮ ਪੱਤਰ 'ਚ ਨੌਜਵਾਨਾਂ ਵੱਲੋਂ ਸਰੇਆਮ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂ
ਪਿੰਡ ਗੁਲਾਮ ਪੱਤਰ 'ਚ ਦੁਕਾਨ 'ਤੇ ਬੈਠੇ ਨੌਜਵਾਨ 'ਤੇ ਕੁਝ ਕਾਰ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੋਂ ਬਾਅਦ ਬੰਦੂਕ ਨਾਲ ਗੋਲੀਆਂ ਚਲਾਈਆਂ, ਪੂਰੀ ਵਾਰਦਾਤ ਸੀਸੀਟੀਵੀ 'ਚ ਕੈਦ ਹੋ ਗਈ ਹੈ। ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ ਗਿਆ ਜੋ ਫਰੀਦਕੋਟ ਦੇ ਮੈਡੀਕਲ ਕਾਲਜ 'ਚ ਜ਼ੇਰੇ ਇਲਾਜ ਹੈ। ਪੀੜਤ ਪਰਿਵਾਰ ਨੇ ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

Punjab Elections 2022: ਚੋਣ ਜ਼ਾਬਤੇ ਦੇ ਬਾਵਜੂਦ ਹਥਿਆਰਾਂ ਨਾਲ ਘੁੰਮ ਰਹੇ ਨੌਜਵਾਨ

ਪੀੜਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਆਪਣੀ ਦੁਕਾਨ ਦੇ ਬਾਹਰ ਬੈਠਾ ਸੀ ਕਿ ਪਿੰਡ ਦਾ ਇੱਕ ਲੜਕਾ ਤੇ ਕੁਝ ਵਿਅਕਤੀ ਕਾਰ ਵਿੱਚ ਸਵਾਰ ਹੋ ਕੇ ਆਏ ਤੇ ਆਉਂਦਿਆਂ ਹੀ ਉਸ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਗੋਲੀਆਂ ਚਲਾ ਦਿੱਤੀਆਂ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਐਸਐਸਪੀ ਨੂੰ ਲਿਖਤੀ ਤੌਰ 'ਤੇ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Punjab Elections 2022: ਚੋਣ ਜ਼ਾਬਤੇ ਦੇ ਬਾਵਜੂਦ ਹਥਿਆਰਾਂ ਨਾਲ ਘੁੰਮ ਰਹੇ ਨੌਜਵਾਨ

ਉਧਰ ਹੀ ਲੱਖੋ ਕੇ ਬਹਿਰਾਮ ਪੁਲਿਸ ਨੇ ਤਿੰਨ ਵਿਅਕਤੀਆਂ ਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਆਰਮਜ਼ ਐਕਟ ਤੇ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab Elections 2022: ਬਿਕਰਮ ਮਜੀਠੀਆ ਦੀ ਪਤਨੀ ਗਨੀਵ ਡਟੀ ਮੈਦਾਨ 'ਚ, ਵੱਡੀ ਜਿੱਤ ਹਾਸਲ ਕਰਨ ਦਾ ਦਾਅਵਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget