ਪੜਚੋਲ ਕਰੋ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

Punjab News: ਫਿਰੋਜ਼ਪੁਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਹਮਲਾਵਰਾਂ ਨੇ ਕਾਰ ਵਿੱਚ ਬੈਠੇ ਇੱਕ ਬਜ਼ੁਰਗ ਵਿਅਕਤੀ 'ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

Punjab News: ਫਿਰੋਜ਼ਪੁਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਹਮਲਾਵਰਾਂ ਨੇ ਕਾਰ ਵਿੱਚ ਬੈਠੇ ਇੱਕ ਬਜ਼ੁਰਗ ਵਿਅਕਤੀ 'ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਜ਼ਖਮੀ ਵਿਅਕਤੀ ਦੀ ਪਛਾਣ ਮਹਿੰਦਰ ਸਿੰਘ (65 ਸਾਲ) ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦੇ ਸੈਦੇ ਦੇ ਪਿੰਡ ਰੋਹੱਲਾ ਦਾ ਰਹਿਣ ਵਾਲਾ ਹੈ। ਹਮਲਾਵਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਮੁਤਾਬਕ, ਕਾਰ ਵਿੱਚ ਬੈਠੇ ਮਹਿੰਦਰ ਸਿੰਘ ਦੇ ਮੱਥੇ ਵਿੱਚ ਗੋਲੀ ਲੱਗੀ ਹੈ, ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੈ। ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਇਸ ਸਮੇਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਅਤੇ ਮਾਮਲਾ ਦੀ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦਾ ਅਸਲ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਬਜ਼ੁਰਗ ਵਿਅਕਤੀ ਦੀ ਹਾਲਤ ਇਸ ਸਮੇਂ ਨਾਜ਼ੁਕ ਹੈ ਅਤੇ ਪੁਲਿਸ ਹਰ ਸੰਭਵ ਪਹਿਲੂ ਦੀ ਜਾਂਚ ਕਰ ਰਹੀ ਹੈ।

 

Advertisement

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਪੰਜਾਬ 'ਆਪ' ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ, ਕਈ ਹਲਕਿਆਂ 'ਚ ਬਲਾਕ ਪ੍ਰਧਾਨ ਨਿਯੁਕਤ; ਲਿਸਟ 'ਚ ਆਹ ਨਾਮ ਸ਼ਾਮਲ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਪੰਜਾਬ 'ਆਪ' ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ, ਕਈ ਹਲਕਿਆਂ 'ਚ ਬਲਾਕ ਪ੍ਰਧਾਨ ਨਿਯੁਕਤ; ਲਿਸਟ 'ਚ ਆਹ ਨਾਮ ਸ਼ਾਮਲ...
Parvinder Jhota ਦਾ 10 ਦਿਨ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ,  ਜਾਣੋ ਕਿਹੜੀਆਂ ਮੰਗਾਂ 'ਤੇ ਅੜਿਆ ਪਰਿਵਾਰ
Parvinder Jhota ਦਾ 10 ਦਿਨ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ,  ਜਾਣੋ ਕਿਹੜੀਆਂ ਮੰਗਾਂ 'ਤੇ ਅੜਿਆ ਪਰਿਵਾਰ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਜਾਨਲੇਵਾ ਹਮਲਾ, ਸੀਨੀਅਰ ਵਿਧਾਇਕ ਦੇ PA ਸਣੇ 5 ਖਿਲਾਫ਼...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਜਾਨਲੇਵਾ ਹਮਲਾ, ਸੀਨੀਅਰ ਵਿਧਾਇਕ ਦੇ PA ਸਣੇ 5 ਖਿਲਾਫ਼...
ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀ ਮਾਰ ਕੇ ਕੀਤਾ ਕਤਲ, ਛਾਤੀ-ਪਿੱਠ 'ਚ ਮਾਰੀਆਂ ਗੋਲੀਆਂ; ਫੈਲੀ ਦਹਿਸ਼ਤ
ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀ ਮਾਰ ਕੇ ਕੀਤਾ ਕਤਲ, ਛਾਤੀ-ਪਿੱਠ 'ਚ ਮਾਰੀਆਂ ਗੋਲੀਆਂ; ਫੈਲੀ ਦਹਿਸ਼ਤ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
Embed widget