ਪੜਚੋਲ ਕਰੋ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਪਤਨੀ ਅਤੇ ਪੁੱਤ ਨੂੰ ਗੋਲੀ ਮਾਰ ਕੇ ਖੁਦ ਨੂੰ ਵੀ ਮਾਰੀ ਗੋਲੀ; ਮੱਚ ਗਿਆ ਚੀਕ-ਚੀਹਾੜਾ

Punjab News: ਫ਼ਿਰੋਜ਼ਪੁਰ ਦੇ ਇਤਿਹਾਸਕ ਪਿੰਡ ਬਜੀਦਪੁਰ ਵਿੱਚ ਗੁਰਮੇਜ ਸਿੰਘ ਦੇ ਪੁੱਤਰ ਜਗਜੀਤ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ 35 ਸਾਲਾ ਪਤਨੀ ਨਵਨੀਤ ਕੌਰ ਅਤੇ 4 ਸਾਲਾ ਪੁੱਤਰ ਵਾਰਿਸਦੀਪ ਸਿੰਘ ਨੂੰ ਆਪਣੇ ਰਿਵਾਲਵਰ ਨਾਲ ਗੋਲੀ ਮਾਰੀ

Punjab News: ਫ਼ਿਰੋਜ਼ਪੁਰ ਦੇ ਇਤਿਹਾਸਕ ਪਿੰਡ ਬਜੀਦਪੁਰ ਵਿੱਚ ਗੁਰਮੇਜ ਸਿੰਘ ਦੇ ਪੁੱਤਰ ਜਗਜੀਤ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ 35 ਸਾਲਾ ਪਤਨੀ ਨਵਨੀਤ ਕੌਰ ਅਤੇ 4 ਸਾਲਾ ਪੁੱਤਰ ਵਾਰਿਸਦੀਪ ਸਿੰਘ ਨੂੰ ਆਪਣੇ ਰਿਵਾਲਵਰ ਨਾਲ ਗੋਲੀ ਮਾਰੀ, ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਹੈ।

ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ ਪਰਿਵਾਰ ਦੇ ਤਿੰਨੋਂ ਮੈਂਬਰ ਗੰਭੀਰ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਵੇਖਦਿਆਂ ਉਨ੍ਹਾਂ ਨੂੰ ਬਾਅਦ ਵਿੱਚ ਲੁਧਿਆਣਾ ਦੇ ਇੱਕ ਹਸਪਤਾਲ ਭੇਜ ਦਿੱਤਾ ਗਿਆ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀਐਸਪੀ ਸਬ-ਡਵੀਜ਼ਨ ਫਿਰੋਜ਼ਪੁਰ ਕਰਨ ਸ਼ਰਮਾ ਹਸਪਤਾਲ ਪਹੁੰਚੇ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਪੁਲਿਸ ਨੇ ਅਜੇ ਤੱਕ ਇਸ ਘਟਨਾ ਬਾਰੇ ਅਧਿਕਾਰਤ ਤੌਰ 'ਤੇ ਕੁਝ ਵੀ ਐਲਾਨ ਨਹੀਂ ਕੀਤਾ ਹੈ। ਉਹ ਜਾਂਚ ਕਰ ਰਹੇ ਹਨ ਕਿ ਕਿਸਾਨ ਜਗਸੀਰ ਸਿੰਘ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਹੈ, ਜਾਂ ਇਹ ਕਤਲ ਦਾ ਮਾਮਲਾ ਹੈ।

ਖ਼ਬਰ ਲਿਖੇ ਜਾਣ ਤੱਕ ਪਰਿਵਾਰ ਦੇ ਤਿੰਨੋਂ ਮੈਂਬਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਗਸੀਰ ਸਿੰਘ ਨੂੰ ਕਦੇ ਵੀ ਮੁਸੀਬਤ ਵਿੱਚ ਨਹੀਂ ਦੇਖਿਆ ਗਿਆ। ਉਨ੍ਹਾਂ ਦਾ ਇੱਕ ਖੁਸ਼ਹਾਲ ਪਰਿਵਾਰ ਸੀ, ਜਿਨ੍ਹਾਂ ਕੋਲ ਆਪਣੀ ਜ਼ਮੀਨ ਸੀ ਅਤੇ ਠੇਕੇ 'ਤੇ ਲਈ ਗਈ ਜ਼ਮੀਨ 'ਤੇ ਖੇਤੀ ਵੀ ਕਰਦੇ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget