ਪੜਚੋਲ ਕਰੋ

ਫ਼ਿਰੋਜ਼ਪੁਰ 'ਚ ਭਿੜੇ ਕਾਲਜ ਵਿਦਿਆਰਥੀ, ਸੜਕ 'ਤੇ ਚੱਲੀਆਂ ਸ਼ਰੇਆਮ ਗੋਲੀਆਂ

ਅੱਜ ਫ਼ਿਰੋਜ਼ਪੁਰ ਸ਼ਹਿਰ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇੱਥੇ ਦੋ ਵਿਦਿਆਰਥੀ ਗੁੱਟਾਂ ‘ਚ ਖੂਨੀ ਝੜਪ ਹੋ ਗਈ। ਇਹ ਲੜਾਈ ਉਸ ਸਮੇਂ ਹੋਰ ਭਿਆਨਕ ਹੋ ਗਈ ਜਦੋਂ ਦੋਵੇਂ ਗੁੱਟਾਂ ਦੀ ਲੜਾਈ ਨੂੰ ਖ਼ਤਮ ਕਰਾਉਣ ਆਏ ਵਿਅਕਤੀ ਦੇ ਪੈਰ ‘ਚ ਗੋਲੀ ਲੱਗ ਗਈ।

ਫ਼ਿਰੋਜ਼ਪੁਰ: ਅੱਜ ਫ਼ਿਰੋਜ਼ਪੁਰ ਸ਼ਹਿਰ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇੱਥੇ ਦੋ ਵਿਦਿਆਰਥੀ ਗੁੱਟਾਂ ‘ਚ ਖੂਨੀ ਝੜਪ ਹੋ ਗਈ। ਇਹ ਲੜਾਈ ਉਸ ਸਮੇਂ ਹੋਰ ਭਿਆਨਕ ਹੋ ਗਈ ਜਦੋਂ ਦੋਵੇਂ ਗੁੱਟਾਂ ਦੀ ਲੜਾਈ ਨੂੰ ਖ਼ਤਮ ਕਰਾਉਣ ਆਏ ਵਿਅਕਤੀ ਦੇ ਪੈਰ ‘ਚ ਗੋਲੀ ਲੱਗ ਗਈ। ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਆਰਐਸਡੀ ਕਾਲਜ ਨੇੜੇ ਹੋਈ ਇਸ ਲੜਾਈ ‘ਚ ਜ਼ਖ਼ਮੀ ਵਿਅਕਤੀ ਨੇ ਦੱਸਿਆ ਕਿ ਇੱਕ ਧਿਰ ਦੇ ਨੌਜਵਾਨ ਨੇ ਗੋਲੀ ਚਲਾਈ ਜੋ ਉਸ ਦੇ ਪੈਰ ‘ਚ ਲੱਗੀ। ਫ਼ਿਰੋਜ਼ਪੁਰ 'ਚ ਭਿੜੇ ਕਾਲਜ ਵਿਦਿਆਰਥੀ, ਸੜਕ 'ਤੇ ਚੱਲੀਆਂ ਸ਼ਰੇਆਮ ਗੋਲੀਆਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਧਰ ਦੋ ਧਿਰਾਂ ਦੇ ਝਗੜੇ ‘ਚ ਜ਼ਖ਼ਮੀ ਵਿਅਕਤੀ ਦਾ ਇਲਾਜ ਹਸਪਤਾਲ ‘ਚ ਚੱਲ ਰਿਹਾ ਹੈ।

ਟਾਪ ਹੈਡਲਾਈਨ

ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ

ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Embed widget