ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਖੋਖਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਰੇਆਮ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ।ਇਸ ਫਾਇਰਿੰਗ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਖ਼ਬਰ ਹੈ।ਜਦਕਿ ਦੋ ਹੋਰ ਗੰਭੀਰ ਜ਼ਖਮੀ ਹਨ।
ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ
ਮ੍ਰਿਤਕ ਦੀ ਪਛਾਣ 50 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ।ਜਦਕਿ ਉਸਦੀ ਪਤਨੀ ਮਨਜੀਤ ਕੌਰ ਅਤੇ ਭਤੀਜਾ ਗੁਰਪ੍ਰੀਤ ਜ਼ਖਮੀ ਹੋ ਗਏ ਹਨ।ਜ਼ਖਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ