ਪੜਚੋਲ ਕਰੋ

ਸੱਤਾ ਦੇ ਨਸ਼ੇ ਤੇ ਜਿੱਤ ਦੀ ਖੁਸ਼ੀ 'ਚ ਕਾਂਗਰਸੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ, ਕੇਸ ਦਰਜ

ਸੱਤਾ ਦੇ ਨਸ਼ੇ ਤੇ ਜਿੱਤ ਦੀ ਖੁਸ਼ੀ ਵਿੱਚ ਕਾਂਗਰਸੀਆਂ ਨੇ ਸ਼ਰੇਆਮ ਫਾਇਰਿੰਗ ਕੀਤੀ। ਮਾਮਲਾ ਸਾਹਮਣੇ ਆਉਣ 'ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਹ ਫਾਇਰਿੰਗ ਗੁਰਦਾਸਪੁਰ ਦੇ ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਹਰਮਨਦੀਪ ਸਿੰਘ ਸ਼ਾਹ ਦੇ ਯੂਥ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਪਿੰਡ ਵਿੱਚ ਸਵਾਗਤ ਵੇਲੇ ਕੀਤੀ ਗਈ। ਪਤਾ ਲੱਗਾ ਹੈ ਕਿ ਫਾਇਰਿੰਗ ਕਰਨ ਵਾਲੇ ਹਰਮਨਦੀਪ ਦੇ ਰਿਸ਼ਤੇਦਾਰ ਸਨ।

ਗੁਰਦਾਸਪੁਰ: ਸੱਤਾ ਦੇ ਨਸ਼ੇ ਤੇ ਜਿੱਤ ਦੀ ਖੁਸ਼ੀ ਵਿੱਚ ਕਾਂਗਰਸੀਆਂ ਨੇ ਸ਼ਰੇਆਮ ਫਾਇਰਿੰਗ ਕੀਤੀ। ਮਾਮਲਾ ਸਾਹਮਣੇ ਆਉਣ 'ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਹ ਫਾਇਰਿੰਗ ਗੁਰਦਾਸਪੁਰ ਦੇ ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਹਰਮਨਦੀਪ ਸਿੰਘ ਸ਼ਾਹ ਦੇ ਯੂਥ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਪਿੰਡ ਵਿੱਚ ਸਵਾਗਤ ਵੇਲੇ ਕੀਤੀ ਗਈ। ਪਤਾ ਲੱਗਾ ਹੈ ਕਿ ਫਾਇਰਿੰਗ ਕਰਨ ਵਾਲੇ ਹਰਮਨਦੀਪ ਦੇ ਰਿਸ਼ਤੇਦਾਰ ਸਨ। ਸੂਤਰਾਂ ਮੁਤਾਬਕ ਇਹ ਗੋਲੀਆਂ ਕਾਫੀ ਰਾਤ ਤੱਕ ਚੱਲਦੀਆਂ ਰਹੀਆਂ ਪਰ ਪੁਲਿਸ ਨੇ ਕੰਨ ਬੰਦ ਕਰੀ ਰੱਖੇ। ਅੱਜ ਸਵੇਰੇ ਗੋਲੀਆਂ ਚਲਾਉਣ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਮਾਮਲਾ ਮੀਡੀਆ ਵਿੱਚ ਆ ਗਿਆ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਤੇ ਕੇਸ ਦਰਜ ਕਰ ਲਿਆ। ਡੀਐਸਪੀ ਸੰਜੀਵ ਕੁਮਾਰ ਨੇ ਕਿਹਾ ਕਿ ਬਿਨਾ ਵਜ੍ਹਾ ਗੋਲੀਆਂ ਚਲਾਉਣਾ ਅਪਰਾਧ ਹੈ। ਉਨ੍ਹਾਂ ਇਸ ਬਾਰੇ ਵੀਡੀਓ ਸਾਹਮਣੇ ਆਉਣ 'ਤੇ ਪਤਾ ਲੱਗਾ। ਉਨ੍ਹਾਂ ਕਿਹਾ ਕਿ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ

Punjab News : ਜਲਾਲਾਬਾਦ ਸਿਟੀ ਥਾਣੇ 'ਤੇ ਹੈਂਡ ਗ੍ਰਨੇਡ ਹਮਲਾ, 24 ਘੰਟਿਆਂ 'ਚ 2 ਮੁਲਜ਼ਮ ਕਾਬੂ 

Punjab News : ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ , ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭਾਜਪਾ 'ਚ ਸ਼ਾਮਲ  

School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ

ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ

Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ

Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 

Embed widget