ਪੜਚੋਲ ਕਰੋ

ਬੁੱਬੂ ਮਾਨ ਦੇ ਅਖਾੜੇ 'ਚ ਚੱਲੀ ਗੋਲੀ, ਇੱਕ ਮੌਤ

ਇੱਥੇ ਕਸ਼ਮੀਰ ਗਾਰਡਨ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਚੱਲ ਗਈ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਗੋਲੀ ਚੱਲੀ ਉਸ ਵੇਲੇ ਬੱਬੂ ਮਾਨ ਦਾ ਅਖਾੜ ਲੱਗਾ ਹੋਇਆ ਸੀ। ਪੁਲਿਸ ਮੌਕੇ 'ਤੇ ਪਹੁੰਚ ਕੇ ਪੜਤਾਲ ਕਰ ਰਹੀ ਹੈ।

ਖੰਨਾ: ਇੱਥੇ ਕਸ਼ਮੀਰ ਗਾਰਡਨ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਚੱਲ ਗਈ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਗੋਲੀ ਚੱਲੀ ਉਸ ਵੇਲੇ ਬੱਬੂ ਮਾਨ ਦਾ ਅਖਾੜ ਲੱਗਾ ਹੋਇਆ ਸੀ। ਪੁਲਿਸ ਮੌਕੇ 'ਤੇ ਪਹੁੰਚ ਕੇ ਪੜਤਾਲ ਕਰ ਰਹੀ ਹੈ। ਗੋਲੀ ਚੱਲ਼ਣ ਨਾਲ ਹਾਹਾਕਾਰ ਮੱਚ ਗਈ। ਸ਼ਗਨਾਂ ਦੇ ਕੰਮ ਵਿੱਚ ਵਿਘਨ ਪੈ ਗਿਆ। ਪੈਲੇਸ ਵਿੱਚ ਖਮਾਣੋ ਦੇ ਐਨਆਰਆਈ ਹਰਜੀਤ ਸਿੰਘ ਦੀ ਬੇਟੀ ਦਾ ਵਿਆਹ ਸੀ। ਉਨ੍ਹਾਂ ਨੇ ਹੀ ਪੈਲੇਸ ਬੁੱਕ ਕਰਵਾਇਆ ਸੀ। ਵਿਆਹ ਵਿੱਚ ਬੱਬੂ ਮਾਨ ਦਾ ਅਖਾੜ ਲਵਾਇਆ ਸੀ। ਇਸੇ ਦੌਰਾਨ ਅਚਾਨਕ ਗੋਲੀ ਚੱਲ਼ ਗਈ। ਪੈਲੇਸ ਦੇ ਮੈਨੇਜ਼ਰ ਨੇ ਕਿਹਾ ਕਿ ਉਨ੍ਹਾਂ ਸਿਰਫ ਪੈਲੇਸ ਕਰਾਏ 'ਤੇ ਦਿੱਤਾ ਸੀ। ਖੁਮਾਣੋ ਦੇ ਰਹਿਣ ਵਾਲੇ ਐਨਆਰਆਈ ਪਰਿਵਾਰ ਨੇ ਪੈਲੇਸ ਬੁੱਕ ਕਰਵਾਇਆ ਸੀ। ਲੜਕੇ ਵਾਲੇ ਪਰਿਵਾਰ ਦਾ ਉਨ੍ਹਾਂ ਨੂੰ ਕੋਈ ਪਤਾ ਨਹੀਂ। ਦਰਅਸਲ ਸੰਗੀਤ ਸਮਾਗਮ ਦੌਰਾਨ ਹੀ ਅਚਾਨਕ ਗੋਲੀ ਚੱਲ ਗਈ। ਅਜੇ ਤੱਕ ਇਹ ਨਹੀਂ ਪਤਾ ਲੱਗਾ ਕਿ ਇਹ ਗੋਲੀ ਰੰਜਿਸ਼ ਨਾਲ ਮਾਰੀ ਜਾਂ ਫਿਰ ਅਚਨਚੇਤ ਚੱਲ਼ੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ ਦਾ NSA ਖ਼ਤਮ, ਅਜਨਾਲਾ ਕੇਸ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਪੇਸ਼ੀ

ਲੁਧਿਆਣਾ 'ਚ ਭਾਜਪਾ ਦੇ ਕੌਂਸਲਰ ਅਤੇ ਸਾਥੀ 'ਤੇ FIR, ਸ਼ਰਾਬ ਦੇ ਨਸ਼ੇ 'ਚ ਵਿਅਕਤੀ ਨਾਲ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ 42.9 ਡਿਗਰੀ ਪਹੁੰਚਿਆ ਤਾਪਮਾਨ, ਅੱਜ ਵੀ ਰਹੇਗੀ ਤੇਜ਼ ਧੁੱਪ ਅਤੇ ਮੌਸਮ ਰਹੇਗਾ ਡ੍ਰਾਈ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ 'ਚ 3 ਸਾਲ ਦੀ ਮਾਸੂਸ ਨੂੰ ਲੱਗੀ ਅੱਗ, ਸੜਿਆ, ਮੱਚਿਆ ਚੀਕ ਚੀਹਾੜਾ; ਪਿਓ ਦੇ ਵੀ ਸੜੇ ਹੱਥ

ਵੀਡੀਓਜ਼

ਕਿਸਾਨਾਂ ਲਈ ਵੱਡੀ ਖ਼ਬਰ! ਮੰਡੀਆਂ ‘ਚ ਕਣਕ ਦੀ ਖਰੀਦ ਨੇ ਬਣਾਇਆ ਰਿਕਾਰਡ2
ਕਾਰ ਸਵਾਰਾਂ ਨੇ ਲਗਾਈ ਅੱਗ? 50 ਏਕੜ ਫਸਲ ਸੜੀ!
ਪੰਜਾਬ ਦੇ ਨੌਜਵਾਨ ਖਤਰੇ ‘ਚ? ਗੈਂਗਸਟਰ ਕਲਚਰ ‘ਤੇ ਵੜਿੰਗ ਦਾ ਵੱਡਾ ਖੁਲਾਸਾ
ਕਣਕ ਨੂੰ ਲੱਗੀ ਅੱਗ ਬੁਝਾਉਂਦਿਆਂ ਨੌਜਵਾਨ ਕਿਸਾਨ ਦੀ ਮੌਤ
ਅਚਾਨਕ ਕਿਉਂ ਵਧ ਰਿਹਾ ਨੌਜਵਾਨਾਂ ਦਾ ਰੁਝਾਨ? ਅਕਾਲੀ ਦਲ ‘ਚ ਵੱਡੀ ਸ਼ਮੂਲੀਅਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਭਾਜਪਾ ਦੇ ਕੌਂਸਲਰ ਅਤੇ ਸਾਥੀ 'ਤੇ FIR, ਸ਼ਰਾਬ ਦੇ ਨਸ਼ੇ 'ਚ ਵਿਅਕਤੀ ਨਾਲ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਭਾਜਪਾ ਦੇ ਕੌਂਸਲਰ ਅਤੇ ਸਾਥੀ 'ਤੇ FIR, ਸ਼ਰਾਬ ਦੇ ਨਸ਼ੇ 'ਚ ਵਿਅਕਤੀ ਨਾਲ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ 42.9 ਡਿਗਰੀ ਪਹੁੰਚਿਆ ਤਾਪਮਾਨ, ਅੱਜ ਵੀ ਰਹੇਗੀ ਤੇਜ਼ ਧੁੱਪ ਅਤੇ ਮੌਸਮ ਰਹੇਗਾ ਡ੍ਰਾਈ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ 42.9 ਡਿਗਰੀ ਪਹੁੰਚਿਆ ਤਾਪਮਾਨ, ਅੱਜ ਵੀ ਰਹੇਗੀ ਤੇਜ਼ ਧੁੱਪ ਅਤੇ ਮੌਸਮ ਰਹੇਗਾ ਡ੍ਰਾਈ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ 3 ਸਾਲ ਦੀ ਮਾਸੂਸ ਨੂੰ ਲੱਗੀ ਅੱਗ, ਸੜਿਆ, ਮੱਚਿਆ ਚੀਕ ਚੀਹਾੜਾ; ਪਿਓ ਦੇ ਵੀ ਸੜੇ ਹੱਥ
ਲੁਧਿਆਣਾ 'ਚ 3 ਸਾਲ ਦੀ ਮਾਸੂਸ ਨੂੰ ਲੱਗੀ ਅੱਗ, ਸੜਿਆ, ਮੱਚਿਆ ਚੀਕ ਚੀਹਾੜਾ; ਪਿਓ ਦੇ ਵੀ ਸੜੇ ਹੱਥ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਪ੍ਰੈਲ 2026

Punjab News: ਪੰਜਾਬ 'ਚ ਵੱਡੀ ਵਾਰਦਾਤ, ਆਂਗੜਵਾੜੀ ਸੈਂਟਰ 'ਚ ਹੈਲਪਰ ਔਰਤ ਦਾ ਕਤਲ; ਫੈਲੀ ਦਹਿਸ਼ਤ...

Mohali 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥਪੱਥ ਮਿਲੀ ਲਾਸ਼ , ਲੜਕੀ ਬੋਲੀ -
Mohali 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥਪੱਥ ਮਿਲੀ ਲਾਸ਼ , ਲੜਕੀ ਬੋਲੀ -"ਮੈਂ ਕੰਮ 'ਤੇ ਗਈ ਸੀ"
Punjab News: ਪੰਜਾਬ ਦੇ ਸਿਆਸੀ ਜਗਤ 'ਚ ਪਸਰਿਆ ਮਾਤਮ, ਸੁਖਬੀਰ ਬਾਦਲ ਨੇ ਸਾਂਝੀ ਕੀਤੀ ਮੰਦਭਾਗੀ ਖਬਰ; ਬੋਲੇ- ਖ਼ਬਰ ਸੁਣਕੇ ਬਹੁਤ ਦੁੱਖ ਹੋਇਆ...
ਪੰਜਾਬ ਦੇ ਸਿਆਸੀ ਜਗਤ 'ਚ ਪਸਰਿਆ ਮਾਤਮ, ਸੁਖਬੀਰ ਬਾਦਲ ਨੇ ਸਾਂਝੀ ਕੀਤੀ ਮੰਦਭਾਗੀ ਖਬਰ; ਬੋਲੇ- ਖ਼ਬਰ ਸੁਣਕੇ ਬਹੁਤ ਦੁੱਖ ਹੋਇਆ...
 Amritsar 'ਚ ਗਰਭਵਤੀ ਮਹਿਲਾ ਨੇ ਕੀਤੀ ਖੁਦਕੁਸ਼ੀ , 8 ਸਾਲ ਪਹਿਲਾਂ ਹੋਇਆ ਸੀ ਵਿਆਹ , 3 ਬੱਚਿਆਂ ਦੀ ਸੀ ਮਾਂ

Embed widget