ਪੜਚੋਲ ਕਰੋ

ਮੋਗਾ ਦੀਆਂ ਕਚਹਿਰੀਆਂ 'ਚ ਚੱਲੀ ਗੋਲੀ, ਇੱਟਾਂ-ਪੱਥਰਾਂ ਦੀ ਬਾਰਸ਼

ਪੰਜਾਬ ਦੇ ਮੋਗਾ ‘ਚ ਬਦਮਾਸ਼ਾਂ ਦੇ ਹੌਸਲੇ ਕਾਫੀ ਬੁਲੰਦ ਹੋ ਗਏ ਹਨ। ਬਗੈਰ ਕਾਨੂੰਨ ਦੇ ਡਰ ਦੇ ਕੁਝ ਬਦਮਾਸ਼ਾਂ ਨੇ ਜ਼ਿਲ੍ਹਾ ਅਦਾਲਤ ਤੇ ਇੰਪਰੂਵਮੈਂਟ ਟਰੱਸਟ ਦੇ ਦਫਤਰ ਬਾਹਰ ਫਾਈਰਿੰਗ ਕੀਤੀ। ਇਸ ਦੇ ਨਾਲ ਇੱਥੇ ਦੋ ਧਿਰਾਂ ‘ਚ ਇੱਟਾਂ ਤੇ ਪੱਥਰ ਵੀ ਚੱਲੇ।

ਮੋਗਾ: ਪੰਜਾਬ ਦੇ ਮੋਗਾ ‘ਚ ਬਦਮਾਸ਼ਾਂ ਦੇ ਹੌਸਲੇ ਕਾਫੀ ਬੁਲੰਦ ਹੋ ਗਏ ਹਨ। ਬਗੈਰ ਕਾਨੂੰਨ ਦੇ ਡਰ ਦੇ ਕੁਝ ਬਦਮਾਸ਼ਾਂ ਨੇ ਜ਼ਿਲ੍ਹਾ ਅਦਾਲਤ ਤੇ ਇੰਪਰੂਵਮੈਂਟ ਟਰੱਸਟ ਦੇ ਦਫਤਰ ਬਾਹਰ ਫਾਈਰਿੰਗ ਕੀਤੀ। ਇਸ ਦੇ ਨਾਲ ਇੱਥੇ ਦੋ ਧਿਰਾਂ ‘ਚ ਇੱਟਾਂ ਤੇ ਪੱਥਰ ਵੀ ਚੱਲੇ। ਇਸ ਘਟਨਾ ਬਾਰੇ ਪ੍ਰਤਖਦਰਸ਼ੀਆਂ ਦਾ ਕਹਿਣਾ ਹੈ ਕਿ ਬਦਮਾਸ਼ ਸਕੋਰਪੀਓ ਗੱਡੀ ‘ਚ ਆਏ ਸੀ ਤੇ ਫਾਈਰਿੰਗ ਕਰਨ ਤੋਂ ਬਾਅਦ ਭੱਜਣ ‘ਚ ਵੀ ਕਾਮਯਾਬ ਹੋ ਗਏ। ਲੋਕਾਂ ਦਾ ਕਹਿਣਾ ਹੈ ਕਿ ਬਦਮਾਸ਼ਾਂ ਨੇ ਚਾਰ ਫਾਇਰ ਦਾਗੇ। ਮੋਗਾ ਦੀਆਂ ਕਚਹਿਰੀਆਂ 'ਚ ਚੱਲੀ ਗੋਲੀ, ਇੱਟਾਂ-ਪੱਥਰਾਂ ਦੀ ਬਾਰਸ਼ ਉਧਰ ਜਿਸ ਨੌਜਵਾਨ ‘ਤੇ ਹਮਲਾ ਹੋਇਆ ਹੈ, ਉਸ ਦਾ ਕਹਿਣਾ ਹੈ ਕਿ ਕੁਝ ਅਣਪਛਾਤੇ ਲੋਕ ਸਕੋਰਪੀਓ ‘ਚ ਆਏ ਤੇ ਆਉਂਦੇ ਹੀ ਉਨ੍ਹਾਂ ਵੱਲੋਂ ਤੋੜਭੰਨ ਸ਼ੁਰੂ ਕਰ ਦਿੱਤੀ ਗਈ। ਪੀੜਤ ਨੌਜਵਾਨ ਕਿਸੇ ਕੇਸ ਦੀ ਪੇਸ਼ੀ ਲਈ ਜ਼ਿਲ੍ਹਾ ਅਦਾਲਤ ‘ਚ ਆਇਆ ਸੀ। ਨੌਜਵਾਨ ਨੇ ਚਾਰ ਲੋਕਾਂ ਦੀ ਪਛਾਣ ਕੀਤੀ ਹੈ ਜੋ ਮੋਗਾ ਦੇ ਹੀ ਰਹਿਣ ਵਾਲੇ ਹਨ। ਮੋਗਾ ਦੀਆਂ ਕਚਹਿਰੀਆਂ 'ਚ ਚੱਲੀ ਗੋਲੀ, ਇੱਟਾਂ-ਪੱਥਰਾਂ ਦੀ ਬਾਰਸ਼ ਮੋਗਾ ਦੇ ਐਸਐਸਪੀ ਅਮਰਜੀਤ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਫਾਈਰਿੰਗ ਤੇ ਤੋੜਭੰਨ ਕੀਤੀ ਗਈ ਹੈ, ਉਸ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਨਾਲ ਹੀ ਹਮਲੇ ‘ਚ ਜ਼ਖ਼ਮੀ ਦੋ ਵਿਅਕਤੀਆਂ ਨੂੰ ਹਸਪਤਾਲ ਭਰਤੀ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਤਾਂ ਜਾ ਰਹੀ ਹੈ ਪਰ ਅਜੇ ਤਕ ਕਾਮਯਾਬੀ ਪੁਲਿਸ ਦੇ ਹੱਥ ਨਹੀਂ ਲੱਗੀ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget