ਪੜਚੋਲ ਕਰੋ

ਦੀਵਾਲੀ ਦੀ ਸ਼ਾਮ ਮੋਗਾ 'ਚ ਚੱਲੀਆਂ ਤਾਬੜਤੋੜ ਗੋਲੀਆਂ, ਮੱਚੀ ਸਨਸਨੀ

Moga News: ਮੋਗਾ ਦੇ ਬਾਘਾਪੁਰਾਣਾ ਇਲਾਕੇ ਵਿੱਚ ਦੀਵਾਲੀ ਦੀ ਸ਼ਾਮ ਨੂੰ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਦੋ ਗੱਡੀਆੰ ਵਿੱਚ ਸਵਾਰ ਲੋਕਾਂ ਦੇ ਇੱਕ ਗਰੁੱਪ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ।

Moga News: ਮੋਗਾ ਦੇ ਬਾਘਾਪੁਰਾਣਾ ਇਲਾਕੇ ਵਿੱਚ ਦੀਵਾਲੀ ਦੀ ਸ਼ਾਮ ਨੂੰ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਦੋ ਗੱਡੀਆੰ ਵਿੱਚ ਸਵਾਰ ਲੋਕਾਂ ਦੇ ਇੱਕ ਗਰੁੱਪ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਗੋਲੀਬਾਰੀ ਕਰਨ ਤੋਂ ਬਾਅਦ ਸ਼ੱਕੀ ਵਿਅਕਤੀ ਮੌਕੇ ਤੋਂ ਭੱਜ ਗਏ। ਰਿਪੋਰਟਾਂ ਅਨੁਸਾਰ, ਦੋ ਸਮੂਹਾਂ ਵਿਚਕਾਰ ਦੁਸ਼ਮਣੀ ਕਾਰਨ ਲਗਭਗ ਸੱਤ ਤੋਂ ਅੱਠ ਰਾਉਂਡ ਫਾਇਰ ਕੀਤੇ ਗਏ।

ਇਸ ਘਟਨਾ ਦੌਰਾਨ, ਆਪਣੇ ਘਰ ਦੀ ਛੱਤ 'ਤੇ ਖੜ੍ਹੇ ਇੱਕ ਵਿਅਕਤੀ ਨੂੰ ਗੋਲੀ ਲੱਗਣ ਨਾਲ ਸੱਟ ਲੱਗ ਗਈ। ਜ਼ਖਮੀ ਵਿਅਕਤੀ ਦੀ ਪਛਾਣ 35 ਸਾਲਾ ਜਗਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਬਾਘਾਪੁਰਾਣਾ ਦਾ ਰਹਿਣ ਵਾਲਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਬਾਘਾਪੁਰਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਵਿਅਕਤੀ ਨੂੰ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਤੋਂ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਡੀਐਸਪੀ ਬਾਘਾਪੁਰਾਣਾ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਦੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੋਲੀਬਾਰੀ ਵਿੱਚ ਜਗਜੀਤ ਸਿੰਘ ਜ਼ਖਮੀ ਹੋ ਗਿਆ ਹੈ ਅਤੇ ਉਸਦੀ ਹਾਲਤ ਠੀਕ ਹੈ। ਜ਼ਖਮੀ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ
ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਪੰਜਾਬ BJP ਪ੍ਰਧਾਨ ਲੁਧਿਆਣਾ ਤੋਂ ਲੜ ਸਕਦੇ ਚੋਣ, ਲੱਗੇ ਹੋਰਡਿੰਗਸ; ਕੋਠੀ ਖਰੀਦੀ
ਪੰਜਾਬ BJP ਪ੍ਰਧਾਨ ਲੁਧਿਆਣਾ ਤੋਂ ਲੜ ਸਕਦੇ ਚੋਣ, ਲੱਗੇ ਹੋਰਡਿੰਗਸ; ਕੋਠੀ ਖਰੀਦੀ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
Embed widget