ਪੜਚੋਲ ਕਰੋ
(Source: ECI/ABP News)
ਨਗਰ ਕੀਰਤਨ 'ਚ ਸ਼ਰੇਆਮ ਫਾਇਰਿੰਗ
ਸ਼੍ਰੀ ਗੁਰੂ ਨਾਨਕ ਦੇਵ ਦਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਰੇਆਮ ਫਾਇਰਿੰਗ ਕੀਤੀ ਗਈ। ਇਹ ਫਾਇਰਿੰਗ ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਕਮਾਲਪੁਰ ਵਿੱਚ ਹੋਈ। ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਸੰਗਰੂਰ: ਸ਼੍ਰੀ ਗੁਰੂ ਨਾਨਕ ਦੇਵ ਦਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਰੇਆਮ ਫਾਇਰਿੰਗ ਕੀਤੀ ਗਈ। ਇਹ ਫਾਇਰਿੰਗ ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਕਮਾਲਪੁਰ ਵਿੱਚ ਹੋਈ। ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਦਰਅਸਲ ਸ਼੍ਰੀ ਗੁਰੂ ਨਾਨਕ ਦੇਵ ਦਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਦੌਰਾਨ ਕੁਝ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ। ਇਹ ਸਭ ਕੁਝ ਵੀਡੀਓ ਵਿੱਚ ਕੈਦ ਹੋ ਗਿਆ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਨਗਰ ਕੀਰਤਨ ਦੌਰਾਨ ਸਵੇਰ ਤੋਂ ਲੈ ਕੇ ਸ਼ਾਮ ਤੱਕ ਜਵਾਨ ਤਾਇਨਾਤ ਰਹੇ। ਉਸ ਵੇਲੇ ਅਜਿਹਾ ਕੁਝ ਵੀ ਨਹੀਂ ਹੋਇਆ। ਇਹ ਵੀਡੀਓ ਸਾਹਮਣੇ ਆਉਣ ਮਗਰੋਂ ਜਾਂਚ ਕੀਤੀ ਜਾ ਰਹੀ ਹੈ। ਪੜਤਾਲ ਮਗਰੋਂ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕੀਤੀ ਜਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪਟਿਆਲਾ
ਪੰਜਾਬ
ਧਰਮ
Advertisement
ਟ੍ਰੈਂਡਿੰਗ ਟੌਪਿਕ
