ਪੜਚੋਲ ਕਰੋ

Bathinda News: ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, ਆਰਮੀ ਏਰੀਆ ਸੀਲ, 4 ਜਵਾਨਾਂ ਦੀ ਮੌਤ

ਬਠਿੰਡਾ ਦਾ ਆਰਮੀ ਏਰੀਆ ਸੀਲ ਕਰ ਦਿੱਤਾ ਗਿਆ ਹੈ। ਬਠਿੰਡਾ ਛਾਉਣੀ ਵਿੱਚ ਕਿਸੇ ਘਟਨਾ ਮਗਰੋਂ ਕਿਸੇ ਨੂੰ ਵੀ ਛਾਉਣੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਫੌਜ ਵੀ ਪੁਲਿਸ ਨੂੰ ਕੁਝ ਨਹੀਂ ਦੱਸ ਰਹੀ। ਗੋਲੀਬਾਰੀ ਦੀ ਘਟਨਾ ਦੱਸੀ ਜਾ ਰਹੀ ਹੈ।

Bathinda News: ਬਠਿੰਡਾ ਦਾ ਆਰਮੀ ਏਰੀਆ ਸੀਲ ਕਰ ਦਿੱਤਾ ਗਿਆ ਹੈ। ਬਠਿੰਡਾ ਛਾਉਣੀ ਵਿੱਚ ਕਿਸੇ ਘਟਨਾ ਮਗਰੋਂ ਕਿਸੇ ਨੂੰ ਵੀ ਛਾਉਣੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਫੌਜ ਵੀ ਪੁਲਿਸ ਨੂੰ ਕੁਝ ਨਹੀਂ ਦੱਸ ਰਹੀ। ਗੋਲੀਬਾਰੀ ਦੀ ਘਟਨਾ ਦੱਸੀ ਜਾ ਰਹੀ ਹੈ। ਫੌਜ ਆਪਣੇ ਪੱਧਰ 'ਤੇ ਮਾਮਲੇ ਨੂੰ ਹੈਂਡਲ ਕਰ ਰਹੀ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਛਾਉਣੀ 'ਚ ਸਵੇਰੇ 5 ਵਜੇ ਗੋਲੀਬਾਰੀ ਹੋਈ ਹੈ। ਇਸ ਫਾਇਰਿੰਗ 'ਚ 4 ਜਵਾਨਾਂ ਦੀ ਮੌਤ ਹੋ ਗਈ ਹੈ।

ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਦੇ ਆਰਮੀ ਏਰੀਆ 'ਚ ਫਾਇਰਿੰਗ ਹੋਈ ਹੈ। ਇਸ ਮਗਰੋਂ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਕਿਸੇ ਨੂੰ ਵੀ ਛਾਉਣੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਉਧਰ, ਫੌਜ ਦੀ ਦੱਖਣੀ ਪੱਛਮੀ ਕਮਾਂਡ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅੱਜ ਤੜਕੇ 4.35 ਵਜੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਫਾਇਰਿੰਗ ਦੀ ਘਟਨਾ ਵਿੱਚ ਚਾਰ ਲੋਕ ਮਾਰੇ ਜਾਣ ਦੀ ਖਬਰ  ਬਹੈ। ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਐਕਟਿਵ ਕੀਤਾ ਗਿਆ ਸੀ। ਫੌਜੀ ਖੇਤਰ ਨੂੰ ਘੇਰ ਲਿਆ ਗਿਆ ਹੈ ਤੇ ਸੀਲ ਕਰ ਦਿੱਤਾ ਗਿਆ ਹੈ। ਸਰਚ ਆਪਰੇਸ਼ਨ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ : Punjab Breaking News LIVE : ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, 4 ਜਵਾਨਾਂ ਦੀ ਮੌਤ, ਕਣਕ ਦੇ ਭਾਅ 'ਚ ਕਟੌਤੀ ਦੀ ਸ਼ਰਤ ਤੋਂ ਭੜਕੇ ਕਿਸਾਨ, ਸਾਬਕਾ CM ਚੰਨੀ ਨੂੰ ਵਿਜੀਲੈਂਸ ਦਾ ਨੋਟਿਸ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget