ਪੜਚੋਲ ਕਰੋ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਗੁਰਦਾਸਪੁਰ ਵਿੱਚ ਭਾਜਪਾ ਜ਼ਿਲ੍ਹਾ ਟ੍ਰੇਡ ਸੈੱਲ ਦੇ ਪ੍ਰਧਾਨ ਵਿਜੇ ਸੋਨੀ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਪੈਟਰੋਲ ਪੰਪ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ।

Punjab News: ਗੁਰਦਾਸਪੁਰ ਵਿੱਚ ਭਾਜਪਾ ਜ਼ਿਲ੍ਹਾ ਟ੍ਰੇਡ ਸੈੱਲ ਦੇ ਪ੍ਰਧਾਨ ਵਿਜੇ ਸੋਨੀ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਪੈਟਰੋਲ ਪੰਪ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਘਟਨਾ ਦੌਰਾਨ ਭਾਜਪਾ ਆਗੂ ਪੈਟਰੋਲ ਪੰਪ 'ਤੇ ਮੌਜੂਦ ਸੀ ਅਤੇ ਹਿਸਾਬ-ਕਿਤਾਬ ਕਰ ਰਹੇ ਸੀ। ਗੋਲੀਬਾਰੀ ਦੀ ਆਵਾਜ਼ ਸੁਣ ਕੇ, ਉਹ ਭੱਜ ਕੇ ਬਾਹਰ ਆਏ ਅਤੇ ਹਿੰਮਤ ਦਿਖਾਉਂਦਿਆਂ ਹੋਇਆਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਹਮਲਾਵਰਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਉਨ੍ਹਾਂ ਦੀ ਕਾਰ ਨੂੰ ਦੋ ਜਾਂ ਤਿੰਨ ਗੋਲੀਆਂ ਲੱਗੀਆਂ। ਗੋਲੀਬਾਰੀ ਦੀ ਪੂਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਦਾ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਗੁਰਦਾਸਪੁਰ ਪੁਲਿਸ ਨੇ ਦੁਪਹਿਰ 12 ਵਜੇ ਇੱਕ ਪ੍ਰੈਸ ਕਾਨਫਰੰਸ ਸੱਦੀ ਹੈ, ਇਸ ਵਿੱਚ ਮਾਮਲੇ ਸਬੰਧੀ ਵੱਡੇ ਖੁਲਾਸੇ ਹੋ ਸਕਦੇ ਹਨ।

ਘਟਨਾ ਦੀ ਜਾਣਕਾਰੀ ਦਿੰਦਿਆਂ ਹੋਇਆਂ ਪੀੜਤ ਭਾਜਪਾ ਆਗੂ ਵਿਜੇ ਸੋਨੀ ਨੇ ਦੱਸਿਆ ਕਿ ਰਾਤ 10:30 ਵਜੇ ਦੇ ਕਰੀਬ ਉਹ ਆਪਣੇ ਪੈਟਰੋਲ ਪੰਪ 'ਤੇ ਬੈਠੇ ਕੇ ਸਕੈਨਰ ਅਤੇ ਪੈਸਿਆਂ ਦਾ ਹਿਸਾਬ ਕਿਤਾਬ ਕਰ ਰਿਹਾ ਸੀ। ਜਿਸ ਵੇਲੇ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ, ਜਿਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ, ਤਾਂ ਉਨ੍ਹਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਪਹਿਲਾਂ ਕਿ ਉਹ ਕੁਝ ਕਰਦੇ ਹਮਲਾਵਰਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ।

ਵਿਜੇ ਸੋਨੀ ਦੇ ਅਨੁਸਾਰ, ਉਨ੍ਹਾਂ ਦਾ ਬੈਗ ਨੇੜੇ ਹੀ ਪਿਆ ਸੀ, ਜਿਸ ਵਿੱਚ ਉਨ੍ਹਾਂ ਦੀ ਰਿਵਾਲਵਰ ਪਈ ਹੋਈ ਸੀ। ਉਨ੍ਹਾਂ ਨੇ ਤੁਰੰਤ ਆਪਣਾ ਰਿਵਾਲਵਰ ਕੱਢਿਆ ਅਤੇ ਹਮਲਾਵਰਾਂ 'ਤੇ ਦੋ ਜਾਂ ਤਿੰਨ ਗੋਲੀਆਂ ਚਲਾ ਕੇ ਜਵਾਬੀ ਕਾਰਵਾਈ ਕੀਤੀ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਹਮਲਾਵਰਾਂ ਨੇ ਦਿੱਤੀ ਧਮਕੀ

ਵਿਜੇ ਸੋਨੀ ਦੇ ਭਾਣਜੇ ਨੇ ਕਿਹਾ ਕਿ ਉਨ੍ਹਾਂ ਦੇ ਮਾਮਾ ਕਾਫ਼ੀ ਸਮੇਂ ਤੋਂ ਭਾਜਪਾ ਲਈ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਜ਼ਿਲ੍ਹਾ ਟ੍ਰੇਡ ਸੈੱਲ ਦੇ ਮੁਖੀ ਹਨ। ਉਨ੍ਹਾਂ ਨੂੰ ਕੁਝ ਸਮੇਂ ਤੋਂ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਅਤੇ ਕਾਲਾਂ ਆ ਰਹੀਆਂ ਸਨ, ਜਿਨ੍ਹਾਂ ਨੂੰ ਉਹ ਅਕਸਰ ਆਪਣੇ ਰੁਝੇਵਿਆਂ ਕਾਰਨ ਨਜ਼ਰਅੰਦਾਜ਼ ਕਰ ਦਿੰਦੇ ਸੀ। ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰਾਂ ਨੇ ਇੱਕ ਮੈਸੇਜ ਅਤੇ ਆਡੀਓ ਰਿਕਾਰਡਿੰਗ ਵੀ ਭੇਜੀ ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਦੋ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਧਮਕੀ ਭਰੇ ਮੈਸੇਜ ਵਿੱਚ ਲਿਖਿਆ ਕਿ ਇਹ ਸਿਰਫ਼ ਟ੍ਰੇਲਰ ਸੀ ਅਤੇ ਜੇਕਰ 10 ਦਿਨਾਂ ਦੇ ਅੰਦਰ ਦੋ ਕਰੋੜ ਰੁਪਏ ਨਾ ਦਿੱਤੇ ਤਾਂ ਉਹ ਪੂਰੀ ਪਿਕਚਰ ਸਾਫ ਕਰ ਦਿਆਂਗੇ।

Advertisement

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget