Punjab News: ਨਵਾਂਸ਼ਹਿਰ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੰਗਾ ਦੇ ਮੁਕੰਦਪੁਰ ਰੋਡ 'ਤੇ ਸਥਿਤ ਇੱਕ ਹਸਪਤਾਲ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਤਿੰਨ ਗੋਲੀਆਂ ਹਸਪਤਾਲ ਦੇ ਮੇਨ ਗੇਟ 'ਤੇ ਲੱਗੀਆਂ ਹਨ।

Continues below advertisement

ਜਾਣਕਾਰੀ ਮੁਤਾਬਕ ਹਸਪਤਾਲ ਦੇ ਡਾਕਟਰ ਨੂੰ ਪਿਛਲੇ ਕੁਝ ਦਿਨਾਂ ਤੋਂ ਧਮਕੀਆਂ ਅਤੇ ਫਿਰੌਤੀ ਦੀ ਮੰਗ ਮਿਲ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਇਸ ਮਾਮਲੇ ਵਿੱਚ ਫਿਲਹਾਲ ਕਾਰਵਾਈ ਕਰ ਰਹੀ ਹੈ, ਪਰ ਅਧਿਕਾਰੀ ਹੋਰ ਵੇਰਵੇ ਦੇਣ ਤੋਂ ਗੁਰੇਜ਼ ਕਰ ਰਹੇ ਹਨ।

Continues below advertisement

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।