ਪੜਚੋਲ ਕਰੋ

ਵੱਡੀ ਵਾਰਦਾਤ! ਪੰਜਾਬ 'ਚ ਘਰ 'ਤੇ ਫਿਰ ਚੱਲੀਆਂ ਤਾੜਤਾੜ ਗੋਲੀਆਂ, ਦਿੱਤੀ ਧਮਕੀ; ਪਰਿਵਾਰ 'ਚ ਮੱਚਿਆ ਹੜਕੰਪ

Punjab News: ਬਟਾਲਾ ਦੇ ਨੇੜਲੇ ਪਿੰਡ ਹਰਦੋ ਝੰਡੇ 'ਚ ਫਿਰੌਤੀ ਦੀ ਕਥਿਤ ਮੰਗ ਨੂੰ ਲੈਕੇ ਦੇਰ ਰਾਤ ਤਾੜਤਾੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

Punjab News: ਬਟਾਲਾ ਦੇ ਨੇੜਲੇ ਪਿੰਡ ਹਰਦੋ ਝੰਡੇ 'ਚ ਫਿਰੌਤੀ ਦੀ ਕਥਿਤ ਮੰਗ ਨੂੰ ਲੈਕੇ ਦੇਰ ਰਾਤ ਤਾੜਤਾੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਮੇਨ ਗੇਟ 'ਤੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਇਸ ਦੀ ਵੀਡੀਓ ਬਣਾ ਕੇ ਪਰਿਵਾਰ ਦੇ ਪੁੱਤਰ ਨੂੰ ਭੇਜ ਦਿੱਤੀ।

ਉੱਥੇ ਹੀ ਪੀੜਤ ਪਰਿਵਾਰ ਦੇ ਮੁਖੀ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਦੱਸਿਆ ਕਿ ਵੀਡੀਓ ਦੇ ਨਾਲ ਕਥਿਤ ਤੌਰ 'ਤੇ ਧਮਕੀ ਦਿੱਤੀ ਗਈ ਕਿ ਜੇ ਪੈਸੇ ਨਾ ਦਿੱਤੇ ਤਾਂ ਉਸ ਦੇ ਪਿਤਾ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਧਮਕੀ ਵਿੱਚ ਇਹ ਵੀ ਕਿਹਾ ਗਿਆ ਕਿ ਜੇਕਰ ਉਹ ਘਰ 'ਤੇ ਗੋਲੀਆਂ ਚਲਾ ਸਕਦੇ ਹਨ ਤਾਂ ਉਹ ਪਰਿਵਾਰ ਨੂੰ ਵੀ ਨੁਕਸਾਨ ਪਹੁੰਚਾ ਸਕਦੇ ਹਨ। ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ । ਸੂਚਨਾ ਮਿਲਦਿਆਂ ਹੀ ਥਾਣਾ ਸਦਰ ਬਟਾਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Advertisement

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget