ਪੜਚੋਲ ਕਰੋ

ਕੁੜੀਆਂ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰੀ ਗੋਲੀ

ਬਠਿੰਡਾ ਜ਼ਿਲ੍ਹੇ ਦੇ ਪਿੰਡ ਭਗਤਾ ਭਾਈ ‘ਚ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਮੁੱਢਲੀ ਜਾਂਚ ‘ਚ ਪਤਾ ਲੱਗਿਆ ਹੈ ਕਿ ਭਗਤਾ ਭਾਈ ਦੇ ਸਕੂਲ ਸਾਹਮਣੇ ਕੁੱਝ ਮੁੰਡੇ, ਕੁੜੀਆਂ ਨਾਲ ਛੇੜਖਾਨੀ ਕਰਨ ਲਈ ਖੜ੍ਹੇ ਸੀ। ਇਸ ਦਾ ਵਿਰੋਧ ਨੌਜਵਾਨ ਗੁਰਪ੍ਰੀਤ ਸਿੰਘ ਨੇ ਕੀਤਾ।

ਬਠਿੰਡਾ: ਜ਼ਿਲ੍ਹੇ ਦੇ ਪਿੰਡ ਭਗਤਾ ਭਾਈ ‘ਚ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਮੁੱਢਲੀ ਜਾਂਚ ‘ਚ ਪਤਾ ਲੱਗਿਆ ਹੈ ਕਿ ਭਗਤਾ ਭਾਈ ਦੇ ਸਕੂਲ ਸਾਹਮਣੇ ਕੁੱਝ ਮੁੰਡੇ, ਕੁੜੀਆਂ ਨਾਲ ਛੇੜਖਾਨੀ ਕਰਨ ਲਈ ਖੜ੍ਹੇ ਸੀ। ਇਸ ਦਾ ਵਿਰੋਧ ਨੌਜਵਾਨ ਗੁਰਪ੍ਰੀਤ ਸਿੰਘ ਨੇ ਕੀਤਾ। ਮੁੰਡਿਆਂ ਨੂੰ ਉੱਥੋਂ ਜਾਣ ਲਈ ਕਿਹਾ ਤਾਂ ਮੁਲਜ਼ਮਾਂ ਨੇ ਨੌਜਵਾਨ ‘ਤੇ ਗੋਲੀ ਚਲਾ ਦਿੱਤੀ। ਕੁੜੀਆਂ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰੀ ਗੋਲੀ ਗੋਲੀ ਨੌਜਵਾਨ ਦੇ ਗਲ ‘ਚ ਲੱਗੀ ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਪੂਰੀ ਤਰ੍ਹਾਂ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਮੁਲਜ਼ਮਾਂ ਦਾ ਕੁਝ ਪਤਾ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਨੇ ਪੰਜਾਬ ਉਦਯੋਗਿਕ ਨੀਤੀ ਕੀਤੀ ਲਾਂਚ , ਕਿਹਾ -
CM ਭਗਵੰਤ ਮਾਨ ਨੇ ਪੰਜਾਬ ਉਦਯੋਗਿਕ ਨੀਤੀ ਕੀਤੀ ਲਾਂਚ , ਕਿਹਾ -"ਅਸੀਂ ਹਿੱਸਾ ਨਹੀਂ ਮੰਗਾਂਗੇ ,ਸਿਰਫ਼ ਪੰਜਾਬੀਆਂ ਨੂੰ ਨੌਕਰੀਆਂ ਮਿਲਣ 
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ

Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ

ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ

ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ

ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ

Embed widget