ਪੜਚੋਲ ਕਰੋ

ਵਿਦਿਆਰਥੀਆਂ ’ਚ ਖ਼ੂਨੀ ਝੜਪ, ਸਕੂਲ ਬਾਹਰ ਫਾਇਰਿੰਗ ਤੇ ਵੱਢ-ਕੱਟ

  ਤਰਨਤਾਰਨ: ਜ਼ਿਲ੍ਹੇ ਦੇ ਕਸਬਾ ਭਿਖੀਵਿੰਡ ਦੇ ਡੀਏਵੀ ਸਕੂਲ ਦੇ ਬਾਹਰ 8ਵੀਂ ਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਦੀ ਮਾਮੂਲੀ ਝੜਪ ਬਾਅਦ ਵਿਦਿਆਰਥਈ ਨੂੰ ਤੇਜ਼ ਹਥਿਆਰਾ ਨਾਲ ਜ਼ਖ਼ਮੀ ਕਰ ਦਿੱਤਾ ਗਿਆ। ਇਸ ਦੌਰਾਨ ਸਕੂਲ ਦੇ ਬਾਹਰ ਫਾਇਰਿੰਗ ਵੀ ਕੀਤੀ ਗਈ। ਇਸ ਘਟਨਾ ਬਾਅਦ ਸਕੂਲ ਦੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ। ਘਟਨਾ ਵਿੱਚ ਜ਼ਖ਼ਮੀ ਨੌਜਵਾਨ ਸਾਇਮਨਦੀਪ ਨੇ ਦੱਸਿਆ ਕਿ ਅੱਜ ਸਵੇਰੇ ਸਕੂਲ ਅੰਦਰ ਕੁਝ ਵਿਦਿਆਰਥੀਆਂ ਵਿਚਾਲੇ ਮਾਮੂਲੀ ਤਕਰਾਰ ਹੋ ਗਈ ਸੀ। ਉਸਨੇ ਵਿਦਿਆਰਥੀਆਂ ਨੂੰ ਝਗੜਾ ਕਰਨੋਂ ਹਟਾਇਆ ਸੀ, ਪਰ ਜਦ ਸਕੂਲ ਤੋਂ ਛੁੱਟੀ ਹੋਈ ਤਾਂ ਸਕੂਲ ਦੇ ਗੇਟ ਤੇ ਖੜ੍ਹੇ ਕੁਝ ਵਿਦਿਆਰਥੀਆਂ ਨੇ ਪਹਿਲਾਂ ਉਸ ਉੱਪਰ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਬਾਅਦ ਵਿੱਚ ਉਨ੍ਹਾਂ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਪਿੱਛੋਂ ਸਕੂਲ ਦੇ ਗਾਰਡ ਨੇ ਫਇਰ ਕੀਤਾ ਤੇ ਹਮਲਾਵਰਾਂ ਨੂੰ ਉੱਥੋਂ ਭਜਾਇਆ। ਭਿੱਖੀਵਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਕਿਹਾ ਕਿ ਦੋ ਵਿਦਿਆਰਥੀਆਂ ਵੱਲੋ ਚਲਾਈਆਂ ਗੋਲੀਆਂ ਨਾਲ ਸਕੂਲ ਵਿੱਚ ਦਹਿਸ਼ਤ ਦਾ ਮਾਹੌਲ ਬਣ ਚੁੱਕਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਕੇ ਮਾਮਲੇ ਦਾ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget