ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Moga News : ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ ,ਇੱਕ ਵਿਅਕਤੀ ਦੀ ਮੌਤ ,ਗੁਰਦੁਆਰਾ ਸਾਹਿਬ ਦਾ ਫੰਡ ਹੜੱਪਣ ਦੇ ਲੱਗੇ ਸੀ ਆਰੋਪ

Moga News : ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ 'ਚ ਬੁੱਧਵਾਰ ਸਵੇਰੇ ਪਿੰਡ ਦੇ 53 ਸਾਲਾ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਜੰਗ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਉਸ ਨੇ ਗੁਰਦੁਆਰਾ ਸਾਹਿਬ ਕਮੇਟੀ ਦੇ ਫੰਡਾਂ ਦਾ ਗਬਨ ਕਰਨ ਦਾ ਇਲਜ਼ਾਮ

Moga News : ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ 'ਚ ਬੁੱਧਵਾਰ ਸਵੇਰੇ ਪਿੰਡ ਦੇ 53 ਸਾਲਾ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਜੰਗ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਉਸ ਨੇ ਗੁਰਦੁਆਰਾ ਸਾਹਿਬ ਕਮੇਟੀ ਦੇ ਫੰਡਾਂ ਦਾ ਗਬਨ ਕਰਨ ਦਾ ਇਲਜ਼ਾਮ ਲਾਉਣ ਵਾਲੇ ਵਿਅਕਤੀ 'ਤੇ 4 ਗੋਲੀਆਂ ਚਲਾਈਆਂ ਪਰ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿੱਚ ਉਸ ਨੇ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਤਿੰਨ ਲੋਕਾਂ ਦੇ ਨਾਂ ਲਿਖੇ ਸਨ। ਪੁਲਿਸ ਨੇ ਸੁਸਾਈਡ ਨੋਟ ਤੇ ਬੇਟੇ ਦੀ ਸ਼ਿਕਾਇਤ ਦੇ ਆਧਾਰ 'ਤੇ ਤਿੰਨਾਂ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ 'ਚ ਭਿਆਨਕ ਸੜਕ ਹਾਦਸਾ , ਪੰਜਾਬ ਪੁਲਿਸ ਦੇ 2 ਜਵਾਨਾਂ ਦੀ ਮੌਤ, ਫੌਜ ਦੇ 4 ਜਵਾਨ ਜ਼ਖਮੀ

ਹਾਸਲ ਜਾਣਕਾਰੀ ਅਨੁਸਾਰ ਜੰਗ ਸਿੰਘ ਗੁਰਦੁਆਰਾ ਸਾਹਿਬ ਕਮੇਟੀ ਦਾ ਸਾਬਕਾ ਸਕੱਤਰ ਸੀ। ਉਸ 'ਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ 7 ਲੱਖ ਰੁਪਏ ਗਬਨ ਕਰਨ ਦਾ ਇਲਜ਼ਾਮ ਲਗਾਇਆ ਗਿਆ ਸੀ, ਜਿਸ ਕਾਰਨ ਉਹ ਉਦਾਸ ਘੁੰਮ ਰਿਹਾ ਸੀ। ਨਾਲ ਹੀ ਕਥਿਤ ਦੋਸ਼ੀ ਉਸ ਨੂੰ ਵਾਰ-ਵਾਰ ਤੰਗ ਪ੍ਰੇਸ਼ਾਨ ਕਰ ਰਹੇ ਸਨ। ਅੱਜ ਸਵੇਰੇ ਉਸ ਨੇ ਗੁੱਸੇ ਵਿੱਚ ਆ ਕੇ ਦੋਸ਼ ਲਾਉਣ ਵਾਲੇ ਵਿਅਕਤੀ 'ਤੇ ਪਹਿਲਾਂ 4 ਗੋਲੀਆਂ ਚਲਾਈਆਂ। ਜਦੋਂ ਉਹ ਬਚ ਗਿਆ ਤਾਂ ਜੰਗ ਸਿੰਘ ਨੇ ਟਰੱਕ ਦੇ ਪਿੱਛੇ ਜਾ ਕੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ :  ਪੁਲਿਸ ਵੱਲੋਂ ਗ੍ਰਿਫ਼ਤਾਰ 7 'ਆਪ' ਆਗੂਆਂ 'ਚੋਂ ਦੋ ਕੋਰੋਨਾ ਪਾਜ਼ੇਟਿਵ, ਹੁਣ ਪੁਲਿਸ ਮੁਲਾਜ਼ਮਾਂ ਦੇ ਵੀ ਹੋਣਗੇ ਟੈਸਟ

ਗੋਲੀ ਦੀ ਆਵਾਜ਼ ਸੁਣ ਕੇ ਮੌਕੇ 'ਤੇ ਲੋਕ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਪੁਲਸ ਨੂੰ ਵੀ ਦਿੱਤੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉੱਥੇ ਹੀ ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਮਿਲਿਆ ਹੈ ਜਿਸ ਵਿਚ ਉਸ ਨੇ 3 ਲੋਕਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ 'ਤੇ ਪੁਲਿਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget