ਪੜਚੋਲ ਕਰੋ
Advertisement
ਸੜਕ ਹਾਦਸੇ ਵਿੱਚ 6 ਦੀ ਮੌਤ, 8 ਗੰਭੀਰ ਜ਼ਖਮੀ
ਹਾਦਸੇ ਦੌਰਾਨ ਮੱਖੂ ਨਜ਼ਦੀਕ ਗਿਦੜਵਿੰਡੀ ਪੁਲ 'ਤੇ ਇਨ੍ਹਾਂ ਦੇ ਛੋਟੇ ਹਾਥੀ ਦੀ 18 ਟਾਇਰਾਂ ਟਰਾਲੇ ਨਾਲ ਟੱਕਰ ਹੋ ਗਈ। ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਜਿਨ੍ਹਾਂ 'ਚੋਂ 6 ਦੀ ਮੌਤ ਹੋ ਗਈ।
ਫ਼ਿਰੋਜ਼ਪੁਰ: ਤਹਿਸੀਲ ਜ਼ੀਰਾ ਦੇ ਮੱਲਾਂਵਾਲਾ ਨੇੜੇ ਬਸਤੀ ਚੰਦੇ ਵਾਲੀ ਉਰਫ਼ ਕਾਮਲ ਵਾਲਾ ਖ਼ੁਰਦ ਦੇ 6 ਵਿਅਕਤੀਆਂ ਦੀ ਸੜਕ ਹਾਦਸੇ (Road Accident)) 'ਚ ਮੌਤ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਸਾਰੇ ਵਿਅਕਤੀ ਛੋਟੇ ਹਾਥੀ 'ਤੇ ਸਵਾਰ ਹੋ ਕੇ ਕਰਤਾਰਪੁਰ ਵਿਖੇ ਮਜ਼ਦੂਰੀ ਕਰਨ ਜਾ ਰਹੇ ਸੀ।
ਹਾਦਸੇ ਦੌਰਾਨ ਮੱਖੂ ਨਜ਼ਦੀਕ ਗਿਦੜਵਿੰਡੀ ਪੁਲ 'ਤੇ ਇਨ੍ਹਾਂ ਦੇ ਛੋਟੇ ਹਾਥੀ ਦੀ 18 ਟਾਇਰਾਂ ਟਰਾਲੇ ਨਾਲ ਟੱਕਰ ਹੋ ਗਈ। ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਜਿਨ੍ਹਾਂ 'ਚੋਂ 6 ਦੀ ਮੌਤ ਹੋ ਗਈ, ਜਦਕਿ ਬਾਕੀ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ: ਟ੍ਰੈਕਟਰ ਪਰੇਡ ਮਗਰੋਂ ਲਾਪਤਾ ਪੰਜਾਬੀ ਕਿਸਾਨਾਂ ਦਾ ਮਾਮਲਾ ਗਰਮਾਇਆ, ਸ਼ਾਹ ਕੋਲ ਪਹੁੰਚੇ ਪੰਜਾਬ ਦੇ ਤਿੰਨ ਮੰਤਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਦੇਸ਼
Advertisement