ਫ਼ਿਰੋਜ਼ਪੁਰ: ਤਹਿਸੀਲ ਜ਼ੀਰਾ ਦੇ ਮੱਲਾਂਵਾਲਾ ਨੇੜੇ ਬਸਤੀ ਚੰਦੇ ਵਾਲੀ ਉਰਫ਼ ਕਾਮਲ ਵਾਲਾ ਖ਼ੁਰਦ ਦੇ 6 ਵਿਅਕਤੀਆਂ ਦੀ ਸੜਕ ਹਾਦਸੇ (Road Accident)) 'ਚ ਮੌਤ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਸਾਰੇ ਵਿਅਕਤੀ ਛੋਟੇ ਹਾਥੀ 'ਤੇ ਸਵਾਰ ਹੋ ਕੇ ਕਰਤਾਰਪੁਰ ਵਿਖੇ ਮਜ਼ਦੂਰੀ ਕਰਨ ਜਾ ਰਹੇ ੀ।

ਹਾਦਸੇ ਦੌਰਾਨ ਮੱਖੂ ਨਜ਼ਦੀਕ ਗਿਦੜਵਿੰਡੀ ਪੁਲ 'ਤੇ ਇਨ੍ਹਾਂ ਦੇ ਛੋਟੇ ਹਾਥੀ ਦੀ 18 ਟਾਇਰਾਟਰਾਲੇ ਨਾਲ ਟੱਕਰ ਹੋ ਗਈ। ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਜਿਨ੍ਹਾਂ 'ਚੋਂ 6 ਦੀ ਮੌਤ ਹੋ ਗਈ, ਜਦਕਿ ਬਾਕੀ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋਟ੍ਰੈਕਟਰ ਪਰੇਡ ਮਗਰੋਂ ਲਾਪਤਾ ਪੰਜਾਬੀ ਕਿਸਾਨਾਂ ਦਾ ਮਾਮਲਾ ਗਰਮਾਇਆ, ਸ਼ਾਹ ਕੋਲ ਪਹੁੰਚੇ ਪੰਜਾਬ ਦੇ ਤਿੰਨ ਮੰਤਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904