ਪੜਚੋਲ ਕਰੋ

Punjab News : AAP ਵਿਧਾਇਕ ਰਣਬੀਰ ਭੁੱਲਰ ਨੇ ਕਰਵਾਇਆ ਦੂਜਾ ਵਿਆਹ ,ਸੰਗਰੂਰ ਵਿਖੇ ਕਰਵਾਏ ਆਨੰਦ ਕਾਰਜ

Punjab News : ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਐਤਵਾਰ ਨੂੰ ਦੂਜਾ ਵਿਆਹ ਕਰਵਾ ਲਿਆ ਹੈ।  ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਕਰਵਾਏ ਹਨ। 

ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਹਮਸਫਰ ਅਮਨਦੀਪ ਕੌਰ ਸੰਗਰੂਰ ਦੀ ਰਹਿਣ ਵਾਲੀ ਹੈ। ਵਿਧਾਇਕ ਰਣਵੀਰ ਭੁੱਲਰ ਅਤੇ ਅਮਨਦੀਪ ਕੌਰ ਗੌਂਸਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਸ ‘ਤੇ ਲੋਕ ਉਨ੍ਹਾਂ ਨੂੰ ਜੀਵਨ ਦੀ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦੇ ਰਹੇ ਹਨ।
 
ਦੱਸ ਦੇਈਏ ਕਿ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਕਈ ਸਾਲ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਮਾਂ ਦਾ ਵੀ ਦੇਹਾਂਤ ਹੋ ਗਿਆ ਸੀ। 62 ਸਾਲਾ ਰਣਬੀਰ ਸਿੰਘ ਗ੍ਰੈਜੂਏਟ ਹਨ। ਉਨ੍ਹਾਂ ਦੇ ਦੋ ਬੱਚੇ ਹਨ। ਵਿਧਾਇਕ ਭੁੱਲਰ ਦੀ ਬੇਟੀ ਵਿਦੇਸ਼ ਵਿੱਚ ਪੜ੍ਹਾਈ ਕਰ ਰਹੀ ਹੈ ,ਜਦਕਿ ਪੁੱਤਰ ਉੱਚ ਸਿੱਖਿਆ ਹਾਸਿਲ ਕਰ ਰਿਹਾ ਹੈ।
 
ਜ਼ਿਕਰਯੋਗ ਹੈ ਕਿ ਵਿਧਾਇਕ ਰਣਬੀਰ ਸਿੰਘ ਨੇ ਫਿਰੋਜ਼ਪੁਰ ਸ਼ਹਿਰੀ ਦੀ ਚੋਣ ਵਿੱਚ 19,569 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ ਸੀ। ਰਣਬੀਰ ਸਿੰਘ ਭੁੱਲਰ ‘ਆਪ’ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ ਹਨ। ਭੁੱਲਰ 2016 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ। ਵਿਧਾਇਕ ਰਣਬੀਰ ਨੇ ਤਿੰਨ ਵਾਰ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਦੀ ਚੋਣ ਵੀ ਲੜੀ ਸੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਖੁਸ਼ਬੂ ਨਾਮ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget