ਪੜਚੋਲ ਕਰੋ

ਸੁਖਬੀਰ ਬਾਦਲ ਦੀ 'ਛੁਰਲੀ' ਨੇ ਕਾਂਗਰਸ 'ਚ ਛੇੜੀ ਨਵੀਂ ਚਰਚਾ!

ਚੰਡੀਗੜ੍ਹ: ਇਸ ਵਾਰ ਫਿਰੋਜ਼ਪੁਰ ਲੋਕ ਸਭਾ ਹਲਕਾ ਅਹਿਮ ਰਹਿਣ ਵਾਲਾ ਹੈ। ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਫਿਰੋਜ਼ਪੁਰ ਦੇ ਮੈਦਾਨ ਵਿੱਚ ਨਿੱਤਰਣ ਦਾ ਵਿਚਾਰ ਬਣਾ ਰਹੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਕਾਂਗਰਸ ਨੂੰ ਵੀ ਆਪਣੀ ਰਣਨੀਤੀ ਬਦਲਣੀ ਪਏਗੀ। ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਗੁਬਾਇਆ ਨੂੰ ਆਪਣੇ ਨਾਲ ਰਲਾ ਕੇ ਜਿੱਤ ਯਕੀਨੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਮਗਰੋਂ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਨੂੰ ਫਿਰੋਜ਼ਪੁਰ ਤੋਂ ਮੈਦਾਨ ਵਿੱਚ ਉਤਾਰਨ ਦੀ ਚਰਚਾ ਛੇੜ ਤੇ ਕਾਂਗਰਸ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਸੁਖਬੀਰ ਬਾਦਲ ਦੀ ਚਰਚਾ ਦੇ ਨਾਲ ਹੀ ਕਾਂਗਰਸ ਵਿੱਚ ਫਿਰੋਜ਼ਪੁਰ ਤੋਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੂੰ ਮੈਦਾਨ ਵਿੱਚ ਉਤਾਰਨ ਦੀ ਮੰਗ ਉੱਠਣ ਲੱਗੀ ਹੈ। ਉਂਝ ਜਾਖੜ ਨੇ ਸਪਸ਼ਟ ਕੀਤਾ ਹੈ ਕਿ ਉਹ ਆਪਣੇ ਮੌਜੂਦਾ ਹਲਕੇ ਗੁਰਦਾਸਪੁਰ ਤੋਂ ਹੀ ਚੋਣ ਲੜਨ ਦੇ ਇੱਛੁਕ ਹਨ। ਦਿਲਚਸਪ ਹੈ ਕਿ ਅਜੇ ਤੱਕ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਲੋਕ ਸਭਾ ਮੈਂਬਰ ਸ਼ੇਰ ਸਿੰਘ ਘਬਾਇਆ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਟਿਕਟ ਦੇਣ ਦੇ ਆਸਾਰ ਹਨ। ਹੁਣ ਬਦਲੀ ਸਥਿਤੀ ਵਿੱਚ ਕਾਂਗਰਸ ਆਗੂਆਂ ਨੇ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਨੂੰ ਇਸ ਹਲਕੇ ਤੋਂ ਵੱਡਾ ਲੀਡਰ ਚੋਣ ਮੈਦਾਨ ਵਿੱਚ ਉਤਾਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ

ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget