ਪੜਚੋਲ ਕਰੋ

ਸਰਹੱਦ ਪਾਰੋਂ ਆ ਰਹੀ ਕਰੋੜਾਂ ਦੀ ਹੈਰੋਇਨ ਜ਼ਬਤ

ਚੰਡੀਗੜ੍ਹ: ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਰਹੱਦ ਪਾਰੋਂ ਆ ਰਹੀ ਕਰੀਬ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਤੇ ਬੀਐਸਐਫ ਨੇ ਸਾਂਝੇ ਸਰਚ ਆਪਰੇਸ਼ਨ ਦੌਰਾਨ ਫ਼ਿਰੋਜ਼ਪੁਰ ਕੌਮਾਂਤਰੀ ਸਰਹੱਦ ਦੀ ਬੀਓਪੀ ਬਾਰੇ ਕੇ ਚੌਕੀ ਅਧੀਨ ਆਉਂਦੇ ਇਲਾਕੇ ਵਿੱਚੋਂ 5 ਕਿਲੋ ਹੈਰੋਇਨ ਦੇ ਪੈਕੇਟ ਬਰਾਮਦ ਕੀਤੇ। ਗੁਆਂਢੀ ਮੁਲਕ ਤੋਂ ਆ ਰਹੀ ਹੈਰੋਇਨ ਦੇ ਦੋ ਮਾਮਲਿਆਂ ਵਿੱਚੋਂ ਕਾਊਂਟਰ ਇੰਟੈਲੀਜੈਂਸ ਨੇ 5 ਕਿੱਲੋ ਤੇ ਨਾਰਕੋਟਿਕ ਵਿਭਾਗ ਨੇ ਕਰੀਬ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੋ ਤਸਕਰਾਂ ਨੂੰ ਵੀ ਕਾਬੂ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਦੇ ਇੰਚਾਰਜ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਤੜਕੇ ਫੌਜੀ ਜਵਾਨਾਂ ਤੇ ਸਰਹੱਦ ਪਾਰੋਂ ਭਾਰਤ ਵਾਲੇ ਪਾਸੇ ਹੈਰੋਇਨ ਸੁੱਟਣ ਆਏ ਤਸਕਰਾਂ ਵਿੱਚ ਕਰੀਬ 35 ਫਾਇਰ ਵੀ ਹੋਏ, ਪਰ ਧੁੰਦ ਦਾ ਫਾਇਦਾ ਉਠਾਉਂਦਿਆਂ ਤਸਕਰ ਫਰਾਰ ਹੋਣ ’ਚ ਕਾਮਯਾਬ ਹੋ ਗਏ। ਉਨ੍ਹਾਂ ਵੱਲੋਂ ਲਿਆਂਦੀ ਜਾ ਰਹੀ 25 ਕਰੋੜ ਰੁਪਏ ਦੀ ਕੀਮਤ ਦੀ ਹੈਰੋਇਨ ਬਰਾਮਦ ਕਰ ਲਈ ਗਈ। ਦਰਅਸਲ ਕਾਊਂਟਰ ਇੰਟੈਲੀਜੈਂਸ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਆਉਣ ਦੀ ਸੂਚਨਾ ਮਿਲੀ ਸੀ। ਇਸ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਨੇ ਬੀਐਸਐਫ ਨਾਲ ਸੰਪਰਕ ਕਰਕੇ ਸਰਚ ਆਪ੍ਰੇਸ਼ਨ ਚਲਾਇਆ ਤੇ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਵੀ ਹੋਇਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਾਰਕੋਟਿਕਸ ਦੀ ਟੀਮ ਨੇ ਇੱਕ ਤਸਕਰ ਨੂੰ ਡੇਢ ਕਿਲੋ ਹੈਰੋਇਨ ਨਾਲ ਕਾਬੂ ਕੀਤਾ ਸੀ। ਉਸੇ ਦੀ ਨਿਸ਼ਾਨਦੇਹੀ ’ਤੇ ਅੱਜ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਕੌਮਾਂਤਰੀ ਸਰਹੱਦ ਪਹੁੰਚ ਕਰਕੇ ਬੀਐਸਐਫ ਜਵਾਨਾਂ ਦੀ ਸਹਾਇਤਾ ਨਾਲ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hoshiarpur 'ਚ CM ਭਗਵੰਤ ਮਾਨ ਦਾ ਦੌਰਾ, ਕਿਸਾਨ ਆਗੂ ਨੂੰ ਘਰ 'ਚ ਕੀਤਾ ਨਜ਼ਰਬੰਦ ,ਮੁੱਖ ਮੰਤਰੀ ਨੂੰ ਮਿਲਣ ਦੀ ਮੰਗ 
Hoshiarpur 'ਚ CM ਭਗਵੰਤ ਮਾਨ ਦਾ ਦੌਰਾ, ਕਿਸਾਨ ਆਗੂ ਨੂੰ ਘਰ 'ਚ ਕੀਤਾ ਨਜ਼ਰਬੰਦ ,ਮੁੱਖ ਮੰਤਰੀ ਨੂੰ ਮਿਲਣ ਦੀ ਮੰਗ 
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, 'AAP' ਯੂਥ ਵਿੰਗ ਅਤੇ Lady ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ; ਲਿਸਟ 'ਚ ਕਈ ਨਾਮ ਸ਼ਾਮਲ: ਇੱਥੇ ਵੇਖੋ...
ਪੰਜਾਬ 'ਚ ਸਿਆਸੀ ਹਲਚਲ ਤੇਜ਼, 'AAP' ਯੂਥ ਵਿੰਗ ਅਤੇ Lady ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ; ਲਿਸਟ 'ਚ ਕਈ ਨਾਮ ਸ਼ਾਮਲ: ਇੱਥੇ ਵੇਖੋ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'AAP' ਵੱਲੋਂ ਜ਼ਿਲ੍ਹਾ ਇੰਚਾਰਜ ਤੇ ਹਲਕਾ ਇੰਚਾਰਜ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ...?
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'AAP' ਵੱਲੋਂ ਜ਼ਿਲ੍ਹਾ ਇੰਚਾਰਜ ਤੇ ਹਲਕਾ ਇੰਚਾਰਜ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ...?
Punjab Weather: ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਮੀਂਹ-ਤੇਜ਼ ਹਨ੍ਹੇਰੀ ਕਾਰਨ 'ਹੀਟਵੇਵ' ਤੋਂ ਰਾਹਤ; 8 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ; 5 ਦਿਨਾਂ ਲਈ ਵੱਡੀ ਭਵਿੱਖਬਾਣੀ...
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਮੀਂਹ-ਤੇਜ਼ ਹਨ੍ਹੇਰੀ ਕਾਰਨ 'ਹੀਟਵੇਵ' ਤੋਂ ਰਾਹਤ; 8 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ; 5 ਦਿਨਾਂ ਲਈ ਵੱਡੀ ਭਵਿੱਖਬਾਣੀ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget