ਪੜਚੋਲ ਕਰੋ
Advertisement
Firozpur News: ਪਾਕਿਸਤਾਨ ਵੱਲੋਂ ਫਿਰ ਆਇਆ ਡਰੋਨ, ਬੀਐਸਐਫ ਨੇ ਮਾਰ ਗਿਰਾਇਆ
ਫਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਜਗਦੀਸ਼ ਚੌਕੀ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵੱਲ ਕਈ ਵਾਰ ਡਰੋਨ ਦੀ ਐਕਟੀਵਿਟੀ ਵੇਖੀ ਗਈ।
Firozpur News: ਫਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਜਗਦੀਸ਼ ਚੌਕੀ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵੱਲ ਕਈ ਵਾਰ ਡਰੋਨ ਦੀ ਐਕਟੀਵਿਟੀ ਵੇਖੀ ਗਈ। ਇਸ ਦਾ ਪਤਾ ਚੱਲ਼ਦਿਆਂ ਹੀ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਮਗਰੋਂ ਉਸ ਇਲਾਕੇ 'ਚ ਤਲਾਸ਼ੀ ਮੁਹਿੰਮ ਵੀ ਚਲਾਈ ਗਈ।
ਬੀਐਸਐਫ ਦੇ ਸੂਤਰਾਂ ਮੁਤਾਬਕ ਸਰਚ ਆਪਰੇਸ਼ਨ ਦੌਰਾਨ BSF ਤੇ ਪੰਜਾਬ ਪੁਲਿਸ ਨੇ ਇੱਕ ਵੱਡਾ ਡਰੋਨ ਬਰਾਮਦ ਕੀਤਾ ਹੈ। ਇਹ ਡਰੋਨ ਖੇਤਾਂ 'ਚ ਪਿਆ ਸੀ।ਇਸ ਬਾਰੇ ਬੀਐਸਐਫ ਜਾਂ ਪੰਜਾਬ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement