Firozpur News: ਫਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਜਗਦੀਸ਼ ਚੌਕੀ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵੱਲ ਕਈ ਵਾਰ ਡਰੋਨ ਦੀ ਐਕਟੀਵਿਟੀ ਵੇਖੀ ਗਈ। ਇਸ ਦਾ ਪਤਾ ਚੱਲ਼ਦਿਆਂ ਹੀ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਮਗਰੋਂ ਉਸ ਇਲਾਕੇ 'ਚ ਤਲਾਸ਼ੀ ਮੁਹਿੰਮ ਵੀ ਚਲਾਈ ਗਈ।


ਬੀਐਸਐਫ ਦੇ ਸੂਤਰਾਂ ਮੁਤਾਬਕ ਸਰਚ ਆਪਰੇਸ਼ਨ ਦੌਰਾਨ BSF ਤੇ ਪੰਜਾਬ ਪੁਲਿਸ ਨੇ ਇੱਕ ਵੱਡਾ ਡਰੋਨ ਬਰਾਮਦ ਕੀਤਾ ਹੈ। ਇਹ ਡਰੋਨ ਖੇਤਾਂ 'ਚ ਪਿਆ ਸੀ।ਇਸ ਬਾਰੇ ਬੀਐਸਐਫ ਜਾਂ ਪੰਜਾਬ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: