ਪੜਚੋਲ ਕਰੋ

Firozpur Railway: ਕਠੂਆ ਟ੍ਰੇਨ ਮਾਮਲੇ ਨੂੰ ਦੇਖਦੇ ਫਿਰੋਜ਼ਪੁਰ ਰੇਲਵੇ ਡਵੀਜ਼ਨ ਦਾ ਵੱਡਾ ਫੈਸਲਾ, ਰੇਲ ਤੋਰਨ ਤੋਂ ਪਹਿਲਾਂ ਲਗਾਈ ਇਹ ਪਾਬੰਦੀ

Firozpur Railway Division: ਇਸ ਸਬੰਧੀ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਰੈਂਕਰ ਕੋਟੇ ਵਿੱਚੋਂ ਗੁਡਜ਼ ਟਰੇਨ ਮੈਨੇਜਰ ਦੇ ਅਹੁਦੇ ਲਈ 60 ਦੇ ਕਰੀਬ ਮੁਲਾਜ਼ਮਾਂ ਦੀ ਚੋਣ ਕੀਤੀ ਗਈ ਹੈ। ਬੋਰਡ ਵੱਲੋਂ ਲਿਆ ਗਿਆ ਇਹ ਫੈਸਲਾ ਤੁਰੰਤ ਪ੍ਰਭਾਵ

Firozpur Railway Division: ਜੰਮੂ ਦੇ ਕਠੂਆ ਤੋਂ ਬਿਨਾ ਡਰਾਈਵਰ ਦੌੜੀ ਮਾਲ ਗੱਡੀ ਮਾਮਲੇ ਨੂੰ ਦੇਖਦੇ ਹੋਏ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਇੱਕ ਵੱਡਾ ਫੈਸਲਾ ਲਿਆ ਹੈ।  ਹੁਣ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਤੋਂ ਬਿਨਾਂ ਗਾਰਡ ਦੇ ਕੋਈ ਵੀ ਟਰੇਨ ਨਹੀਂ ਚੱਲਣ ਦਿੱਤੀ ਜਾਵੇਗੀ।

ਇਸ ਸਬੰਧੀ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਰੈਂਕਰ ਕੋਟੇ ਵਿੱਚੋਂ ਗੁਡਜ਼ ਟਰੇਨ ਮੈਨੇਜਰ ਦੇ ਅਹੁਦੇ ਲਈ 60 ਦੇ ਕਰੀਬ ਮੁਲਾਜ਼ਮਾਂ ਦੀ ਚੋਣ ਕੀਤੀ ਗਈ ਹੈ। ਬੋਰਡ ਵੱਲੋਂ ਲਿਆ ਗਿਆ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ 60 ਮੁਲਾਜ਼ਮਾਂ ਨੂੰ ਫ਼ਿਰੋਜ਼ਪੁਰ ਡਵੀਜ਼ਨ ਵੱਲੋਂ ਚੌਥੀ ਸ਼੍ਰੇਣੀ ਦੇ ਰੈਂਕਰ ਕੋਟੇ ਦੀ ਪ੍ਰੀਖਿਆ ਵਿੱਚ ਸੂਚੀਬੱਧ ਕੀਤਾ ਗਿਆ ਹੈ। ਸੂਚੀਬੱਧ ਕੀਤੇ ਗਏ ਸਾਰੇ 60 ਕਰਮਚਾਰੀਆਂ ਨੂੰ ਸਿਖਲਾਈ ਲਈ ਭੇਜਿਆ ਜਾਵੇਗਾ। ਉੱਥੇ ਕਰੀਬ ਡੇਢ ਮਹੀਨੇ ਤੱਕ ਉਹਨਾ ਦੀ ਟ੍ਰੇਨਿੰਗ ਜਾਰੀ ਰਹੇਗੀ। ਜਿਸ ਤੋਂ ਬਾਅਦ ਇਹਨਾਂ ਮੁਲਾਜ਼ਮਾਂ ਨੂੰ ਫ਼ਿਰੋਜ਼ਪੁਰ ਡਵੀਜ਼ਨ ਅਧੀਨ ਆਉਂਦੇ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਕੀਤੇ ਜਾਣਗੇ।

 ਪ੍ਰਾਪਤ ਜਾਣਕਾਰੀ ਅਨੁਸਾਰ ਕਾਫੀ ਸਮੇਂ ਤੋਂ ਰੇਲ ਗੱਡੀਆਂ ਬਿਨਾਂ ਗਾਰਡ ਦੇ ਚੱਲ ਰਹੀਆਂ ਸਨ। ਡਿਵੀਜ਼ਨ ਵਿੱਚ ਮੈਨੇਜਰ ਰੈਂਕ ਦੀਆਂ ਕਰੀਬ 78 ਅਸਾਮੀਆਂ ਖਾਲੀ ਪਈਆਂ ਹਨ। ਹੁਣ 60 ਅਸਾਮੀਆਂ ਭਰਨ ਨਾਲ ਫ਼ਿਰੋਜ਼ਪੁਰ ਡਵੀਜ਼ਨ ਦਾ ਕਾਫੀ ਕੰਮ ਹਲਕਾ ਹੋ ਜਾਵੇਗਾ।

 ਦੱਸ ਦੇਈਏ ਕਿ ਕੱਲ੍ਹ ਜੰਮੂ ਦੇ ਕਠੂਆ ਤੋਂ ਬਿਨਾਂ ਡਰਾਈਵਰ ਦੇ ਇੱਕ ਮਾਲ ਗੱਡੀ ਚੱਲੀ ਸੀ। ਜਿਸ ਨੂੰ ਕਿਸੇ ਤਰ੍ਹਾਂ ਹੁਸ਼ਿਆਰਪੁਰ ਦੇ ਉੱਚੀ ਬੱਸੀ ਰੇਲਵੇ ਸਟੇਸ਼ਨ 'ਤੇ ਰੋਕਿਆ ਗਿਆ। ਜੇਕਰ ਰੇਲ ਗੱਡੀ ਨੂੰ ਨਾ ਰੋਕਿਆ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਜਿਸ ਨਾਲ ਸਰਕਾਰ ਦਾ ਭਾਰੀ ਨੁਕਸਾਨ ਹੋ ਸਕਦਾ ਸੀ।

 ਇਸ 'ਤੇ ਕਾਰਵਾਈ ਕਰਦੇ ਹੋਏ ਰੇਲਵੇ ਨੇ 6 ਅਧਿਕਾਰੀਆਂ ਨੂੰ ਮੁਅੱਤਲ ਵੀ ਕਰ ਦਿੱਤਾ ਹੈ। ਹੁਣ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਿਰੋਜ਼ਪੁਰ ਡਵੀਜ਼ਨ ਨੇ ਇਹ ਫ਼ੈਸਲਾ ਲਿਆ ਹੈ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

 

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
Punjab News: ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
Punjab News: ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget