ਪੜਚੋਲ ਕਰੋ

SSP ਫਿਰੋਜ਼ਪੁਰ ਨੇ ਹੀ ਪੰਜਾਬ 'ਚ ਨਸ਼ਿਆਂ ਦੇ ਕਾਰੋਬਾਰ ਦੀ ਖੋਲ੍ਹੀ ਪੋਲ, ਵੀਡੀਓ ਵਾਇਰਲ

ਐਸਐਸਪੀ ਗੋਇਲ ਨੇ ਆਪਣੇ ਹੀ ਵਿਭਾਗ ਨੂੰ ਖਰੀਆਂ-ਖਰੀਆਂ ਸੁਣਾਈਆਂ। ਉਨ੍ਹਾਂ ਨਸ਼ਾ ਖਤਮ ਨਾ ਹੋਣ ਪਿੱਛੇ ਪੁਲਿਸ ਦੀ ਨਾਕਾਮੀ ਨੂੰ ਵੱਡਾ ਕਾਰਨ ਦੱਸਿਆ।

ਫਿਰੋਜ਼ਪੁਰ: ਐਸਐਸਪੀ ਫਿਰੋਜ਼ਪੁਰ ਸੰਦੀਪ ਗੋਇਲ ਦੀ ਵਾਇਰਲ ਹੋ ਰਹੀ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ ਇੱਥੇ ਨਸ਼ਿਆਂ ਵਿੱਚ ਗਲ਼ਤਾਨ ਹੋ ਰਹੀ ਜਵਾਨੀ ਨੂੰ ਸੁਧਾਰਨ ਲਈ ਸੈਮੀਨਾਰ ਕਰਾਇਆ ਗਿਆ ਸੀ। ਇਸ ਵਿੱਚ ਐਸਐਸਪੀ ਗੋਇਲ ਨੇ ਆਪਣੇ ਹੀ ਵਿਭਾਗ ਨੂੰ ਖਰੀਆਂ-ਖਰੀਆਂ ਸੁਣਾਈਆਂ। ਉਨ੍ਹਾਂ ਨਸ਼ਾ ਖਤਮ ਨਾ ਹੋਣ ਪਿੱਛੇ ਪੁਲਿਸ ਦੀ ਨਾਕਾਮੀ ਨੂੰ ਵੱਡਾ ਕਾਰਨ ਦੱਸਿਆ। ਐਸਐਸਪੀ ਗੋਇਲ ਨੇ ਨਸ਼ਿਆਂ ਤੋਂ ਬਚਣ ਦੀ ਨਸੀਹਤ ਦਿੰਦਿਆਂ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਮਿਲਦੀ ਲੱਖਾਂ ਮੂੰਹੀ ਤਨਖਾਹ ਦਾ ਵਾਸਤਾ ਦਿੱਤਾ ਤੇ ਇਮਾਨਦਾਰੀ ਨਾਲ ਆਪਣਾ ਫਰਜ਼ ਨਿਭਾਉਣ ਦੀ ਅਪੀਲ ਕੀਤੀ। ਨਸ਼ਾ ਵਿਰੋਧੀ ਸੈਮੀਨਾਰ ਵਿੱਚ ਐਸਐਸਪੀ ਗੋਇਲ ਜ਼ਰਾ ਭਾਵੁਕ ਹੋ ਗਏ। ਉਨ੍ਹਾਂ ਦੀ ਪੁਲਿਸ ਪ੍ਰਸ਼ਾਸਨ ਵਿਰੁੱਧ ਬੁਲੰਦ ਕੀਤੀ ਆਵਾਜ਼ ਦਰਸਾਉਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਸਿਆਸੀ ਪ੍ਰਭਾਵ ਹੇਠ ਨਹੀਂ ਹਨ। ਉਨ੍ਹਾਂ ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਮਿਲਦੀਆਂ ਤਨਖਾਹਾਂ ਦਾ ਹਵਾਲਾ ਦਿੰਦਿਆਂ ਹਰ ਮੁਲਾਜ਼ਮ ਨੂੰ ਇਮਾਨਦਾਰੀ ਨਾਲ ਨੌਕਰੀ ਕਰਨ ਤੇ ਕਿਸੇ ਤਰ੍ਹਾਂ ਦੀ ਕਾਲੀ ਕਮਾਈ ਨਾ ਕਰਨ ਦੀ ਅਪੀਲ ਕੀਤੀ। ਵਾਇਰਲ ਹੋ ਰਹੀ ਵੀਡੀਓ ਵਿੱਚ ਐਸਐਸਪੀ ਦੇ ਸ਼ਬਦ ਜਿੱਥੇ ਪੁਲਿਸ ਪ੍ਰਸ਼ਾਸਨ ਵਿੱਚ ਲੁਕੀਆਂ ਕਾਲੀਆਂ ਭੇਡਾਂ ਨੂੰ ਪਛਾਣਨ ਦੀ ਵਕਾਲਤ ਕਰ ਰਹੇ ਸਨ, ਉਥੇ ਸਿਆਸਤਦਾਨਾਂ ਦੇ ਖੌਫ ਤੋਂ ਵੀ ਆਜ਼ਾਦ ਦਿਖਾਈ ਦੇ ਰਹੇ ਹਨ।

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget