ਪੜਚੋਲ ਕਰੋ
ਚੰਡੀਗੜ੍ਹ 'ਚ ਕੋਰੋਨਾ ਨਾਲ ਹੋਈ ਪਹਿਲੀ ਮੌਤ
ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾਵਾਇਰਸ ਕਾਰਨ ਚੰਡੀਗੜ੍ਹ 'ਚ ਪਹਿਲੀ ਮੌਤ ਹੋ ਗਈ ਹੈ। ਇੱਕ 65 ਸਾਲਾ ਵਿਅਕਤੀ ਜੋ ਨਵਾਂਗਾਓਂ ਦਾ ਰਹਿਣ ਵਾਲਾ ਸੀ,

ਸੰਕੇਤਕ ਤਸਵੀਰ
ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾਵਾਇਰਸ ਕਾਰਨ ਚੰਡੀਗੜ੍ਹ 'ਚ ਪਹਿਲੀ ਮੌਤ ਹੋ ਗਈ ਹੈ। ਇੱਕ 65 ਸਾਲਾ ਵਿਅਕਤੀ ਜੋ ਨਵਾਂਗਾਓਂ ਦਾ ਰਹਿਣ ਵਾਲਾ ਸੀ, ਪਿਛਲੇ ਕੁਝ ਦਿਨਾਂ ਤੋਂ ਨਜ਼ੁਕ ਹਾਲਤ 'ਚ ਸੀ ਤੇ ਵੈਂਟੀਲੇਟਰ 'ਤੇ ਸੀ। ਇਸ ਵਕਤ ਚੰਡੀਗੜ੍ਹ 'ਚ ਕੋਰੋਨਾਵਾਇਰਸ ਦੇ 13 ਪੌਜ਼ੇਟਿਵ ਕੇਸ ਮੌਜੂਦ ਹਨ। ਇਸੇ ਦੌਰਾਨ ਜਿੱਥੇ ਦੇਸ਼ ਭਰ 'ਚ ਲੌਕਡਾਉਨ ਦੀ ਸਥਿਤੀ ਹੈ, ਉੱਥੇ ਹੀ ਚੰਡੀਗੜ੍ਹ 'ਚ ਕਰਫਿਊ ਲੱਗਾ ਹੋਇਆ ਹੈ। ਦੇਸ਼ ਭਰ 'ਚ ਕੋਰੋਨਾ ਦੇ 1417 ਮਰੀਜ਼ ਸਾਹਮਣੇ ਆ ਚੁੱਕੇ ਹਨ ਤੇ 140 ਲੋਕ ਠੀਕ ਹੋਏ ਹਨ।
Before You Go
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਟ੍ਰੈਂਡਿੰਗ ਟੌਪਿਕ






















